|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਸੀਬੀਆਈ ਦਫ਼ਤਰ ਘੇਰਨ ਜਾ ਰਹੀਆਂ ਸਿੱਖ ਜਥੇਬੰਦੀਆਂ ਨੂੰ ਰੋਕਣ ਲਈ ਪੁਲਿਸ ਨੇ ਕੀਤਾ ਲਾਠੀਚਾਰਜ

ਚੰਡੀਗੜ੍ਹ: ਬੇਅਦਬੀ ਮਾਮਲੇ 'ਚ ਕਲੋਜ਼ਰ ਰਿਪੋਰਟ ਫਾਈਲ ਕਰਨ ਦੇ ਵਿਰੋਧ 'ਚ ਸਿੱਖ ਜਥੇਬੰਦੀਆਂ ਵਲੋਂ ਸੋਮਵਾਰ ਨੂੰ ਸੀਬੀਆਈ ਖ਼ਿਲਾਫ਼ ਰੋਸ ਮਾਰਚ ਕੱਢਿਆ ਗਿਆ। ਹਾਲਾਂਕਿ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਬੁੜੈਲ ਜੇਲ੍ਹ ਨੇੜੇ ਹੀ ਰੋਕ ਲਿਆ। ਇਕ ਮੰਚ 'ਤੇ ਇਕੱਠੀਆਂ ਹੋਈਆਂ ਸਿੱਖ ਜਥੇਬੰਦੀਆਂ ਨੂੰ ਰੋਕਣ ਲਈ ਪੁਲਿਸ ਨੂੰ ਹਲਕਾ ਲਾਠੀਚਾਰਜ ਵੀ ਕਰਨਾ ਪਿਆ। ਪਾਣੀ ਦੀਆਂ ਬੁਛਾਰਾਂ ਅਤੇ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ੍ਹ: ਬੇਅਦਬੀ ਮਾਮਲੇ 'ਚ ਕਲੋਜ਼ਰ ਰਿਪੋਰਟ ਫਾਈਲ ਕਰਨ ਦੇ ਵਿਰੋਧ 'ਚ ਸਿੱਖ ਜਥੇਬੰਦੀਆਂ ਵਲੋਂ ਸੋਮਵਾਰ ਨੂੰ ਸੀਬੀਆਈ ਖ਼ਿਲਾਫ਼ ਰੋਸ ਮਾਰਚ ਕੱਢਿਆ ਗਿਆ। ਹਾਲਾਂਕਿ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਬੁੜੈਲ ਜੇਲ੍ਹ ਨੇੜੇ ਹੀ ਰੋਕ ਲਿਆ। ਇਕ ਮੰਚ 'ਤੇ ਇਕੱਠੀਆਂ ਹੋਈਆਂ ਸਿੱਖ ਜਥੇਬੰਦੀਆਂ ਨੂੰ ਰੋਕਣ ਲਈ ਪੁਲਿਸ ਨੂੰ ਹਲਕਾ ਲਾਠੀਚਾਰਜ ਵੀ ਕਰਨਾ ਪਿਆ। ਪਾਣੀ ਦੀਆਂ ਬੁਛਾਰਾਂ ਅਤੇ ਅਥਰੂ ਗੈਸ ਦੇ ਗੋਲੇ ਛੱਡੇ ਗਏ। ਇਸ ਦੌਰਾਨ 4 ਲੋਕਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ ਜਿਨ੍ਹਾਂ ਨੂੰ ਨਜ਼ਦੀਕੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਮੁੱਢਲੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ।

ਸੰਬੰਧਿਤ ਖ਼ਬਰਾਂ

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!