|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਹੁਣ ਚੰਡੀਗੜ੍ਹ ਦੀ ਹੋਵੇਗੀ ਆਪਣੀ ਰਣਜੀ ਟੀਮ, BCCI ਤੋਂ ਮਿਲੀ ਮਾਨਤਾ

ਚੰਡੀਗੜ੍ਹ (ਵਿਕਰਮ ਸਹਿਜਪਾਲ) : ਹੁਣ ਚੰਡੀਗੜ੍ਹ ਦੀ ਟੀਮ ਵੀ ਰਣਜੀ 'ਚ ਖੇਡਦੀ ਦਿਖਾਈ ਦੇਵੇਗੀ। ਬੀਸੀਸੀਆਈ ਵੱਲੋਂ ਚੰਡੀਗੜ੍ਹ ਕ੍ਰਿਕਟ ਨੂੰ ਮਾਨਤਾ ਦੇ ਦਿੱਤੀ ਗਈ ਹੈ। ਯੂਟੀਸੀਏ ਦੇ ਪ੍ਰਧਾਨ ਸੰਜੈ ਟੰਡਨ ਨੇ ਦੱਸਿਆ ਕਿ ਬੀਸੀਸੀਆਈ ਨੇ ਚੰਡੀਗੜ੍ਹ ਕ੍ਰਿਕਟ ਨੂੰ ਮਾਨਤਾ ਦੇਣ 'ਤੇ ਸਹਿਮਤੀ ਬਣਾ ਲਈ ਹੈ। ਉਨ੍ਹਾਂ ਕਿਹਾ ਕਿ ਬੀਸੀਸੀਆਈ ਨੇ ਜਾਣਕਾਰੀ ਦਿੱਤੀ ਹੈ ਕਿ ਚੰਡੀਗੜ੍ਹ ਨੂੰ ਬ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ੍ਹ (ਵਿਕਰਮ ਸਹਿਜਪਾਲ) : ਹੁਣ ਚੰਡੀਗੜ੍ਹ ਦੀ ਟੀਮ ਵੀ ਰਣਜੀ 'ਚ ਖੇਡਦੀ ਦਿਖਾਈ ਦੇਵੇਗੀ। ਬੀਸੀਸੀਆਈ ਵੱਲੋਂ ਚੰਡੀਗੜ੍ਹ ਕ੍ਰਿਕਟ ਨੂੰ ਮਾਨਤਾ ਦੇ ਦਿੱਤੀ ਗਈ ਹੈ। ਯੂਟੀਸੀਏ ਦੇ ਪ੍ਰਧਾਨ ਸੰਜੈ ਟੰਡਨ ਨੇ ਦੱਸਿਆ ਕਿ ਬੀਸੀਸੀਆਈ ਨੇ ਚੰਡੀਗੜ੍ਹ ਕ੍ਰਿਕਟ ਨੂੰ ਮਾਨਤਾ ਦੇਣ 'ਤੇ ਸਹਿਮਤੀ ਬਣਾ ਲਈ ਹੈ। ਉਨ੍ਹਾਂ ਕਿਹਾ ਕਿ ਬੀਸੀਸੀਆਈ ਨੇ ਜਾਣਕਾਰੀ ਦਿੱਤੀ ਹੈ ਕਿ ਚੰਡੀਗੜ੍ਹ ਨੂੰ ਬੋਰਡ 'ਚ ਕ੍ਰਿਕੇਟ ਦਰਜਾ ਪ੍ਰਾਪਤ ਸੂਬੇ ਦੇ ਤੌਰ 'ਤੇ ਸ਼ਾਮਲ ਕਰ ਲਿਆ ਗਿਆ ਹੈ।

ਸੰਬੰਧਿਤ ਖ਼ਬਰਾਂ

ਯੂਟੀਸੀਏ ਨੂੰ ਸਾਲ 1982 'ਚ ਰਜਿਸਟਰ ਕੀਤਾ ਗਿਆ ਸੀ ਅਤੇ ਕਈ ਸਾਲਾਂ ਤੋਂ ਬਾਅਦ ਚੰਡੀਗੜ੍ਹ ਨੂੰ ਮਾਨਤਾ ਦਿੱਤੀ ਗਈ ਹੈ। ਚੰਡੀਗੜ੍ਹ: ਹੁਣ ਚੰਡੀਗੜ੍ਹ ਦੀ ਟੀਮ ਵੀ ਰਣਜੀ 'ਚ ਖੇਡਦੀ ਦਿਖਾਈ ਦੇਵੇਗੀ। ਬੀਸੀਸੀਆਈ ਵੱਲੋਂ ਚੰਡੀਗੜ੍ਹ ਕ੍ਰਿਕਟ ਨੂੰ ਮਾਨਤਾ ਦੇ ਦਿੱਤੀ ਗਈ ਹੈ। ਯੂਟੀਸੀਏ ਦੇ ਪ੍ਰਧਾਨ ਸੰਜੈ ਟੰਡਨ ਨੇ ਦੱਸਿਆ ਕਿ ਬੀਸੀਸੀਆਈ ਨੇ ਚੰਡੀਗੜ੍ਹ ਕ੍ਰਿਕਟ ਨੂੰ ਮਾਨਤਾ ਦੇਣ 'ਤੇ ਸਹਿਮਤੀ ਬਣਾ ਲਈ ਹੈ।

ਉਨ੍ਹਾਂ ਕਿਹਾ ਕਿ ਬੀਸੀਸੀਆਈ ਨੇ ਜਾਣਕਾਰੀ ਦਿੱਤੀ ਹੈ ਕਿ ਚੰਡੀਗੜ੍ਹ ਨੂੰ ਬੋਰਡ 'ਚ ਕ੍ਰਿਕੇਟ ਦਰਜਾ ਪ੍ਰਾਪਤ ਸੂਬੇ ਦੇ ਤੌਰ 'ਤੇ ਸ਼ਾਮਲ ਕਰ ਲਿਆ ਗਿਆ ਹੈ। ਯੂਟੀਸੀਏ ਨੂੰ ਸਾਲ 1982 'ਚ ਰਜਿਸਟਰ ਕੀਤਾ ਗਿਆ ਸੀ ਅਤੇ ਕਈ ਸਾਲਾਂ ਤੋਂ ਬਾਅਦ ਚੰਡੀਗੜ੍ਹ ਨੂੰ ਮਾਨਤਾ ਦਿੱਤੀ ਗਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!