|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੈਬਨਿਟ ਦੀ ਪਹਿਲੀ ਬੈਠਕ ਦਾ ਬਦਲਿਆ ਸਮਾਂ, ਜਾਣੋ ਕੀ ਹੈ ਬੈਠਕ ਦਾ ਨਵਾਂ ਸਮਾਂ

ਨਿਊਜ਼ ਡੈਸਕ : ਪੰਜਾਬ 'ਚ ਨਵੀਂ ਬਣੀ ਭਗਵੰਤ ਮਾਨ ਦੀ ਸਰਕਾਰ ਦੇ ਨਵੇਂ ਮੰਤਰੀਆਂ ਵੱਲੋਂ ਅੱਜ ਸਹੁੰ ਚੁੱਕ ਕੇ ਆਪਣਾ ਕਾਰਜਭਾਰ ਸੰਭਾਲਿਆ ਜਾਣਾ ਹੈ। ਇਸ ਨੂੰ ਲੈ ਕੇ ਪੰਜਾਬ ਸਿਵਲ ਸਕੱਤਰੇਤ 'ਚ ਪਹਿਲੀ ਕੈਬਨਿਟ ਬੈਠਕ ਰੱਖੀ ਗਈ ਸੀ, ਜਿਸ ਦਾ ਸਮਾਂ ਬਦਲ ਦਿੱਤਾ ਗਿਆ ਹੈ। ਪਹਿਲਾਂ ਇਸ ਬੈਠਕ ਦਾ ਸਮਾਂ 19 ਮਾਰਚ ਦਿਨ ਸ਼ਨੀਵਾਰ ਦੁਪਹਿਰ 12.30 ਵਜੇ ਤੈਅ ਕੀਤਾ ਗਿਆ ਸੀ, ਜਿਸ ਨੂੰ ਬ

NRI Post Desk · 1713 ਦਿਨ ਪਹਿਲਾਂ · ਅੱਪਡੇਟ 1713 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੈਬਨਿਟ ਦੀ ਪਹਿਲੀ ਬੈਠਕ ਦਾ ਬਦਲਿਆ ਸਮਾਂ, ਜਾਣੋ ਕੀ ਹੈ ਬੈਠਕ ਦਾ ਨਵਾਂ ਸਮਾਂ
📷 NRI Post Desk

ਨਿਊਜ਼ ਡੈਸਕ : ਪੰਜਾਬ 'ਚ ਨਵੀਂ ਬਣੀ ਭਗਵੰਤ ਮਾਨ ਦੀ ਸਰਕਾਰ ਦੇ ਨਵੇਂ ਮੰਤਰੀਆਂ ਵੱਲੋਂ ਅੱਜ ਸਹੁੰ ਚੁੱਕ ਕੇ ਆਪਣਾ ਕਾਰਜਭਾਰ ਸੰਭਾਲਿਆ ਜਾਣਾ ਹੈ। ਇਸ ਨੂੰ ਲੈ ਕੇ ਪੰਜਾਬ ਸਿਵਲ ਸਕੱਤਰੇਤ 'ਚ ਪਹਿਲੀ ਕੈਬਨਿਟ ਬੈਠਕ ਰੱਖੀ ਗਈ ਸੀ, ਜਿਸ ਦਾ ਸਮਾਂ ਬਦਲ ਦਿੱਤਾ ਗਿਆ ਹੈ। ਪਹਿਲਾਂ ਇਸ ਬੈਠਕ ਦਾ ਸਮਾਂ 19 ਮਾਰਚ ਦਿਨ ਸ਼ਨੀਵਾਰ ਦੁਪਹਿਰ 12.30 ਵਜੇ ਤੈਅ ਕੀਤਾ ਗਿਆ ਸੀ, ਜਿਸ ਨੂੰ ਬਦਲ ਦਿੱਤਾ ਗਿਆ ਹੈ।ਹੁਣ ਨਵੇਂ ਸਮੇਂ ਮੁਤਾਬਕ ਸ਼ਨੀਵਾਰ ਦੁਪਹਿਰ 2 ਵਜੇ ਇਹ ਬੈਠਕ ਪੰਜਾਬ ਸਿਵਲ ਸਕੱਤਰੇਤ ਦੀ ਦੂਜੀ ਮੰਜ਼ਿਲ ਵਿਖੇ ਹੋਵੇਗੀ। ਇਸ ਬੈਠਕ ਦੌਰਾਨ ਭਗਵੰਤ ਮਾਨ ਸਰਕਾਰ ਵੱਲੋਂ ਵੱਡੇ ਫ਼ੈਸਲਿਆਂ ਦਾ ਐਲਾਨ ਕੀਤਾ ਜਾ ਸਕਦਾ ਹੈ। ਇਹ ਵੀ ਚਰਚਾ ਹੈ ਕਿ ਬੈਠਕ ਦੌਰਾਨ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!