|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਅਮਰੀਕਾ ਅਤੇ ਕੈਨੇਡਾ 'ਚ ਕੱਲ ਤੋਂ ਘੜੀਆਂ ਹੋਣਗੀਆਂ ਅੱਗੇ

ਓਂਟਾਰੀਓ (ਵਿਕਰਮ ਸਹਿਜਪਾਲ) : ਅਮਰੀਕਾ ਅਤੇ ਕੈਨੇਡਾ ਵਿਚ ਹਰ ਸਾਲ ਸਮੇਂ ਵਿਚ 2 ਵਾਰ ਤਬਦੀਲੀ ਕੀਤੀ ਜਾਂਦੀ ਹੈ। ਪਹਿਲਾਂ ਮਾਰਚ ਦੇ ਦੂਜੇ ਐਤਵਾਰ ਨੂੰ ਅਤੇ ਦੂਸਰੀ ਵਾਰ ਨਵੰਬਰ ਦੇ ਪਹਿਲੇ ਐਤਵਾਰ ਨੂੰ ਇਥੇ ਇਕ ਘੰਟੇ ਦੇ ਸਮੇਂ ਦੀ ਤਬਦੀਲੀ ਹੁੰਦੀ ਹੈ। 10 ਮਾਰਚ ਦਿਨ ਐਤਵਾਰ (ਕੱਲ) ਨੂੰ ਅਮਰੀਕਾ ਅਤੇ ਕੈਨੇਡਾ ਦਾ ਸਮਾਂ ਇਕ ਘੰਟਾ ਅੱਗੇ ਹੋ ਜਾਵੇਗਾ ਅਤੇ ਘੜੀਆਂ ਇਕ ਘੰਟਾ ਅੱਗੇ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ (ਵਿਕਰਮ ਸਹਿਜਪਾਲ) : ਅਮਰੀਕਾ ਅਤੇ ਕੈਨੇਡਾ ਵਿਚ ਹਰ ਸਾਲ ਸਮੇਂ ਵਿਚ 2 ਵਾਰ ਤਬਦੀਲੀ ਕੀਤੀ ਜਾਂਦੀ ਹੈ। ਪਹਿਲਾਂ ਮਾਰਚ ਦੇ ਦੂਜੇ ਐਤਵਾਰ ਨੂੰ ਅਤੇ ਦੂਸਰੀ ਵਾਰ ਨਵੰਬਰ ਦੇ ਪਹਿਲੇ ਐਤਵਾਰ ਨੂੰ ਇਥੇ ਇਕ ਘੰਟੇ ਦੇ ਸਮੇਂ ਦੀ ਤਬਦੀਲੀ ਹੁੰਦੀ ਹੈ। 10 ਮਾਰਚ ਦਿਨ ਐਤਵਾਰ (ਕੱਲ) ਨੂੰ ਅਮਰੀਕਾ ਅਤੇ ਕੈਨੇਡਾ ਦਾ ਸਮਾਂ ਇਕ ਘੰਟਾ ਅੱਗੇ ਹੋ ਜਾਵੇਗਾ ਅਤੇ ਘੜੀਆਂ ਇਕ ਘੰਟਾ ਅੱਗੇ ਕਰਨੀਆਂ ਪੈਂਦੀਆਂ ਹਨ, ਜਦਕਿ ਨਵੰਬਰ ਦੇ ਪਹਿਲੇ ਐਤਵਾਰ ਨੂੰ ਘੜੀਆਂ ਇਕ ਘੰਟਾ ਪਿੱਛੇ ਕਰਨੀਆਂ ਪੈਂਦੀਆਂ ਹਨ।

ਸੰਬੰਧਿਤ ਖ਼ਬਰਾਂ

ਇਸ ਵਾਰ ਹੁਣ ਸਮੇਂ ਦੀ ਤਬਦੀਲੀ 10 ਮਾਰਚ (ਅੱਜ) ਹੋਵੇਗੀ। ਅਮਰੀਕਾ ਅਤੇ ਕੈਨੇਡਾ ਨਿਵਾਸੀਆਂ ਨੂੰ ਆਪਣੀਆਂ ਘੜੀਆਂ ਸ਼ਨੀਵਾਰ ਦੀ ਵਿਚਕਾਰਲੀ ਰਾਤ ਨੂੰ ਅੱਗੇ ਕਰਨੀਆਂ ਪੈਣਗੀਆਂ ਮਤਲਬ ਜੇਕਰ ਰਾਤ ਦੇ 3 ਵਜੇ ਹੋਏ ਹਨ ਅਤੇ ਘੜੀ ਦੀਆ ਸੂਈਆਂ ਇਕ ਘੰਟਾ ਅੱਗੇ ਕਰਕੇ 4 ਵਜੇ 'ਤੇ ਕਰਨੀਆਂ ਹੋਣਗੀਆਂ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!