|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਵਿਦੇਸ਼ ਭੇਜਣ ਦੇ ਨਾਂ 'ਤੇ ਮਾਰੀ ਲੱਖਾਂ ਦੀ ਠੱਗੀ

ਹੋਸ਼ਿਆਰਪੂਰ (ਰਾਘਵ): ਹਾਜੀਪੁਰ ਪੁਲਸ ਸਟੇਸ਼ਨ ਵਿਖੇ ਵਿਦੇਸ਼ ਭੇਜਣ ਦੇ ਨਾਂ 'ਤੇ ਲੱਖਾਂ ਰੁਪਏ ਦੀ ਠੱਗੀ ਕੀਤੇ ਜਾਣ 'ਤੇ ਇਕ ਵਿਕਅਤੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ ׀ ਇਸ ਸਬੰਧ 'ਚ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਹਾਜੀਪੁਰ ਹਰਪ੍ਰੇਮ ਸਿੰਘ ਨੇ ਦੱਸਿਆ ਹੈ ਕਿ ਮੀਨਾ ਕੁਮਾਰੀ ਪਤਨੀ ਪਰਸ਼ੋਤਮ ਸਿੰਘ ਵਾਸੀ ਫਤਿਹਪੁਰ ਪੁਲਸ ਸਟੇਸ਼ਨ ਤਲਵਾੜਾ ਨੇ ਐੱਸ. ਐੱਸ. ਪੀ. ਹੁਸ਼ਿਆਰਪੁਰ

NRI Post Desk · 485 ਦਿਨ ਪਹਿਲਾਂ · ਅੱਪਡੇਟ 485 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਵਿਦੇਸ਼ ਭੇਜਣ ਦੇ ਨਾਂ 'ਤੇ ਮਾਰੀ ਲੱਖਾਂ ਦੀ ਠੱਗੀ
📷 NRI Post Desk

ਹੋਸ਼ਿਆਰਪੂਰ (ਰਾਘਵ): ਹਾਜੀਪੁਰ ਪੁਲਸ ਸਟੇਸ਼ਨ ਵਿਖੇ ਵਿਦੇਸ਼ ਭੇਜਣ ਦੇ ਨਾਂ 'ਤੇ ਲੱਖਾਂ ਰੁਪਏ ਦੀ ਠੱਗੀ ਕੀਤੇ ਜਾਣ 'ਤੇ ਇਕ ਵਿਕਅਤੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ ׀ ਇਸ ਸਬੰਧ 'ਚ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਹਾਜੀਪੁਰ ਹਰਪ੍ਰੇਮ ਸਿੰਘ ਨੇ ਦੱਸਿਆ ਹੈ ਕਿ ਮੀਨਾ ਕੁਮਾਰੀ ਪਤਨੀ ਪਰਸ਼ੋਤਮ ਸਿੰਘ ਵਾਸੀ ਫਤਿਹਪੁਰ ਪੁਲਸ ਸਟੇਸ਼ਨ ਤਲਵਾੜਾ ਨੇ ਐੱਸ. ਐੱਸ. ਪੀ. ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਨੂੰ ਦਿੱਤੇ ਸ਼ਿਕਾਇਤ ਪੱਤਰ ਰਾਹੀਂ ਦੱਸਿਆ ਕਿ ਸ਼ਾਮ ਕੁਮਾਰ ਪੁੱਤਰ ਮਹਿੰਦਰ ਪਾਲ ਵਾਸੀ ਬੁੱਢਾਬੜ ਪੁਲਸ ਸਟੇਸ਼ਨ ਹਾਜੀਪੁਰ ਨੇ ਉਸ ਦੇ ਲੜਕੇ ਅਮਨਦੀਪ ਸਿੰਘ ਨੂੰ ਵਿਦੇਸ਼ ਰੋਮਾਨੀਆ ਭੇਜਣ ਦਾ ਝਾਂਸਾ ਦੇ ਕੇ ਉਸ ਪਾਸੇ ਦੋ ਲੱਖ 31 ਹਜਾਰ ਰੁਪਏ ਦੀ ਠੱਗੀ ਮਾਰੀ ਹੈ ਨਾਂ ਹੀ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾਂ ਹੀ ਉਸ ਦੇ ਰੁਪਏ ਵਾਪਸ ਕੀਤੇ ਹਨ।

ਸੰਬੰਧਿਤ ਖ਼ਬਰਾਂ

ਜਿਸ ਦੀ ਜਾਂਚ 'ਤੇ ਪੁਲਸ ਕਪਤਾਨ ਐੱਨ. ਡੀ. ਪੀ. ਐੱਸ. ਕਮ ਆਰਥਿਕ ਅਪਰਾਧ ਸ਼ਾਖਾ ਵੱਲੋਂ ਕੀਤੇ ਜਾਣ ਉਪਰੰਤ ਜਾਂਚ ਰਿਪੋਰਟ ਜ਼ਿਲ੍ਹਾ ਪੁਲਸ ਕਪਤਾਨ ਨੂੰ ਪੇਸ਼ ਕਰਨ ਉਪਰੰਤ ਐੱਸ. ਐੱਸ. ਪੀ. ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਦੇ ਹੁਕਮਾਂ 'ਤੇ ਹਾਜੀਪੁਰ ਪੁਲਸ ਸਟੇਸ਼ਨ ਵਿਖੇ ਸ਼ਾਮ ਕੁਮਾਰ ਖ਼ਿਲਾਫ਼ ਕੇਸ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!