|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

CSK vs KKR : ਆਖ਼ਰੀ ਗੇਂਦ 'ਤੇ ਛੱਕਾ ਮਾਰ ਜਡੇਜਾ ਨੇ ਦਿਵਾਈ ਚੇਨਈ ਨੂੰ ਜਿੱਤ

ਸਪੋਰਟਸ ਡੈਸਕ (ਐਨ.ਆਰ.ਆਈ. ਮੀਡਆ) : ਅੱਜ IPL ਦਾ 49 ਵਾਂ ਮੈਚ ਕੋਲਕਾਤਾ ਅਤੇ ਮੁੰਬਈ ਵਿਚਾਲੇ ਹੋਇਆ। ਮੈਚ 'ਚ ਚੇਨਈ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਟਾਸ ਜਿੱਤ ਕੇ ਪਹਿਲੇ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਅਜਿਹੇ ਵਿਚ ਕੋਲਕਾਤਾ ਦੀ ਟੀਮ ਨੇ ਪਹਿਲੇ ਬੱਲੇਬਾਜ਼ੀ ਕਰਦੇ ਹੋਏ ਨਿਤੀਸ਼ ਰਾਣਾ ਦੇ ਅਰਧ ਸੈਂਕੜੇ ਦੇ ਦਮ 'ਤੇ 20 ਓਵਰਾਂ ਵਿਚ 5 ਵਿਕਟਾਂ ਦੇ ਨੁਕਸਾਨ 'ਤੇ 172 ਦੌ

NRI Post Desk · 2218 ਦਿਨ ਪਹਿਲਾਂ · ਅੱਪਡੇਟ 2218 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
CSK vs KKR : ਆਖ਼ਰੀ ਗੇਂਦ 'ਤੇ ਛੱਕਾ ਮਾਰ ਜਡੇਜਾ ਨੇ ਦਿਵਾਈ ਚੇਨਈ ਨੂੰ ਜਿੱਤ
📷 NRI Post Desk

ਸਪੋਰਟਸ ਡੈਸਕ (ਐਨ.ਆਰ.ਆਈ. ਮੀਡਆ) : ਅੱਜ IPL ਦਾ 49 ਵਾਂ ਮੈਚ ਕੋਲਕਾਤਾ ਅਤੇ ਮੁੰਬਈ ਵਿਚਾਲੇ ਹੋਇਆ। ਮੈਚ 'ਚ ਚੇਨਈ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਟਾਸ ਜਿੱਤ ਕੇ ਪਹਿਲੇ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਅਜਿਹੇ ਵਿਚ ਕੋਲਕਾਤਾ ਦੀ ਟੀਮ ਨੇ ਪਹਿਲੇ ਬੱਲੇਬਾਜ਼ੀ ਕਰਦੇ ਹੋਏ ਨਿਤੀਸ਼ ਰਾਣਾ ਦੇ ਅਰਧ ਸੈਂਕੜੇ ਦੇ ਦਮ 'ਤੇ 20 ਓਵਰਾਂ ਵਿਚ 5 ਵਿਕਟਾਂ ਦੇ ਨੁਕਸਾਨ 'ਤੇ 172 ਦੌੜਾਂ ਬਣਾਈਆਂ।

ਸੰਬੰਧਿਤ ਖ਼ਬਰਾਂ

ਟੀਚੇ ਦਾ ਪਿੱਛਾ ਕਰਨ ਉਤਰੀ ਚੇਨਈ ਨੇ ਆਖ਼ਰੀ ਗੇਂਦ 'ਤੇ ਰਵਿੰਦਰ ਜਡੇਜਾ ਦੇ ਚੌਕੇ ਦੇ ਦਮ 'ਤੇ 6 ਵਿਕਟਾਂ ਨਾਲ ਜਿੱਤ ਦਰਜ ਕੀਤੀ। ਦੱਸ ਦਈਏ ਕੀ ਟੀਚੇ ਦਾ ਪਿੱਛਾ ਕਰਨ ਉਤਰੀ ਚੇਨਈ ਦੀ ਟੀਮ ਲਈ ਸ਼ੇਨ ਵਾਟਸਨ ਤੇ ਰਿਤੁਰਾਜ ਗਾਇਕਵਾੜ ਨੇ ਪਾਰੀ ਦੀ ਸ਼ੁਰੂਆਤ ਕੀਤੀ। ਦੋਵਾਂ ਨੇ ਮਿਲ ਕੇ ਪਾਵਰਪਲੇ ਵਿਚ 44 ਦੌੜਾਂ ਜੋੜੀਆਂ। ਟੂਰਨਾਮੈਂਟ ਵਿਚ ਸ਼ਾਨਦਾਰ ਗੇਂਦਬਾਜ਼ੀ ਕਰ ਰਹੇ ਵਰੁਣ ਚਕਰਵਰਤੀ ਨੇ ਸ਼ੇਨ ਵਾਟਸਨ ਦਾ ਵਿਕਟ ਹਾਸਲ ਕੀਤਾ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!