|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

IPL T20 : ਵਾਟਸਨ ਦੀ ਵਿਸਫੋਟਕ ਬੱਲੇਬਾਜ਼ੀ ਦੀ ਬਦੌਲਤ ਚੇਨੱਈ ਪਲੇਆਫ਼ 'ਚ

ਚੇਨੱਈ (ਵਿਕਰਮ ਸਹਿਜਪਾਲ) : ਸ਼ੇਨ ਵਾਟਸਨ ਦੇ ਸ਼ਾਨਦਾਰ ਅਰਧ ਸੈਂਕੜੇ ਦੇ ਦਮ 'ਤੇ ਚੇਨੱਈ ਸੁਪਰ ਕਿੰਗਜ਼ ਨੇ ਐਮਏ ਚਿੰਦਬਰਮ ਸਟੇਡਿਅਮ ਵਿਖੇ ਖੇਡੇ ਗਏ ਇੰਡੀਅਨ ਪ੍ਰੀਮਿਅਰ ਲੀਗ ਦੇ 12ਵੇਂ ਸੈਸ਼ਨ ਦੇ ਮੈਚ ਵਿੱਚ ਹੈਦਰਾਬਾਦ ਸਨਰਾਇਜ਼ਰਜ਼ ਨੂੰ 6 ਵਿਕਟਾਂ ਨਾਲ ਹਰਾ ਕੇ ਲੀਗ ਦੇ ਪਲੇਆਫ਼ ਵਿੱਚ ਆਪਣਾ ਸਥਾਨ ਪੱਕਾ ਕਰ ਲਿਆ ਹੈ।

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੇਨੱਈ (ਵਿਕਰਮ ਸਹਿਜਪਾਲ) : ਸ਼ੇਨ ਵਾਟਸਨ ਦੇ ਸ਼ਾਨਦਾਰ ਅਰਧ ਸੈਂਕੜੇ ਦੇ ਦਮ 'ਤੇ ਚੇਨੱਈ ਸੁਪਰ ਕਿੰਗਜ਼ ਨੇ ਐਮਏ ਚਿੰਦਬਰਮ ਸਟੇਡਿਅਮ ਵਿਖੇ ਖੇਡੇ ਗਏ ਇੰਡੀਅਨ ਪ੍ਰੀਮਿਅਰ ਲੀਗ ਦੇ 12ਵੇਂ ਸੈਸ਼ਨ ਦੇ ਮੈਚ ਵਿੱਚ ਹੈਦਰਾਬਾਦ ਸਨਰਾਇਜ਼ਰਜ਼ ਨੂੰ 6 ਵਿਕਟਾਂ ਨਾਲ ਹਰਾ ਕੇ ਲੀਗ ਦੇ ਪਲੇਆਫ਼ ਵਿੱਚ ਆਪਣਾ ਸਥਾਨ ਪੱਕਾ ਕਰ ਲਿਆ ਹੈ।

ਸੰਬੰਧਿਤ ਖ਼ਬਰਾਂ

ਹੈਦਰਾਬਾਦ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 175 ਦੌੜਾਂ ਬਣਾਈਆਂ ਸਨ, ਚੇਨੱਈ ਨੇ 19.5 ਓਵਰਾਂ ਵਿੱਚ 4 ਵਿਕਟਾਂ ਦੇ ਨੁਕਸਾਨ ਨਾਲ ਪ੍ਰਾਪਤ ਕਰ ਲਿਆ।ਚੇਨੱਈ ਦੀ 11 ਮੈਚਾਂ ਵਿੱਚੋਂ ਇਹ 8ਵੀਂ ਜਿੱਤ ਹੈ ਅਤੇ ਹੁਣ ਉਹ 16 ਅੰਕਾਂ ਨਾਲ ਸੂਚੀ ਵਿੱਚ ਚੋਟੀ 'ਤੇ ਪਹੁੰਚਣ ਦੇ ਨਾਲ-ਨਾਲ ਪਲੇਆਫ਼ ਵਿੱਚ ਪਹੁੰਚ ਗਈ ਹੈ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!