|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

IPL T20 : ਰਾਜਸਥਾਨ ਰਾਇਲਜ਼ ਨੂੰ ਚੇਨਈ ਨੇ 8 ਦੌੜਾਂ ਨਾਲ ਹਰਾਇਆ

ਚੇਨਈ (ਵਿਕਰਮ ਸਹਿਜਪਾਲ) : ਆਈ. ਪੀ. ਐੱਲ.-12 ਸੀਜ਼ਨ ਦਾ ਮੈਚ ਅੱਜ ਚੇਨਈ ਦੇ ਚਿਤੰਬਰਮ ਸਟੇਡੀਅਮ 'ਚ ਰਾਜਸਥਾਨ ਰਾਇਲਜ਼ ਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਖੇਡਿਆ ਗਿਆ। ਰਾਜਸਥਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਚੇਨਈ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਰਾਜਸਥਾਨ ਨੂੰ 176 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉਤਰੀ ਰਾ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੇਨਈ (ਵਿਕਰਮ ਸਹਿਜਪਾਲ) : ਆਈ. ਪੀ. ਐੱਲ.-12 ਸੀਜ਼ਨ ਦਾ ਮੈਚ ਅੱਜ ਚੇਨਈ ਦੇ ਚਿਤੰਬਰਮ ਸਟੇਡੀਅਮ 'ਚ ਰਾਜਸਥਾਨ ਰਾਇਲਜ਼ ਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਖੇਡਿਆ ਗਿਆ। ਰਾਜਸਥਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਚੇਨਈ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਰਾਜਸਥਾਨ ਨੂੰ 176 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉਤਰੀ ਰਾਜਸਥਾਨ ਦੀ ਟੀਮ 167 ਦੌੜਾਂ ਹੀ ਬਣਾ ਸਕੀ ਤੇ ਚੇਨਈ ਨੇ ਇਹ ਮੈਚ 8 ਦੌੜਾਂ ਨਾਲ ਜਿੱਤ ਲਿਆ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!