|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਚੋਣ ਅਧਿਕਾਰੀ ਨੇ ਕੀਤੀ ਪ੍ਰੈੱਸ ਕਾਨਫਰੰਸ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਕਰੁਣਾ ਰਾਜੂ ਨੇ ਪ੍ਰੈਸ ਕਾਨਫਰੰਸ ਦੌਰਾਨ ਵੋਟਿੰਗ ਦੀਆਂ ਤਿਆਰੀਆਂ ਸਬੰਧੀ ਜਾਣਕਾਰੀ ਦਿੱਤੀ ਹੈ । ਉਨ੍ਹਾਂ ਨੇ ਕਿਹਾ ਕਿ 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਸਬੰਧੀ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਪੋਲਿੰਗ ਬੂਥ 24740 ਤੇ 14684 ਲੋਕੇਸ਼ਨਾਂ ਹਨ ਕਿਉਂਕਿ ਕਈ ਜਗ੍ਹਾ 4 ਤੋਂ 6 ਪੋਲਿੰ

NRI Post Desk · 1741 ਦਿਨ ਪਹਿਲਾਂ · ਅੱਪਡੇਟ 1741 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਚੋਣ ਅਧਿਕਾਰੀ ਨੇ ਕੀਤੀ ਪ੍ਰੈੱਸ ਕਾਨਫਰੰਸ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਕਰੁਣਾ ਰਾਜੂ ਨੇ ਪ੍ਰੈਸ ਕਾਨਫਰੰਸ ਦੌਰਾਨ ਵੋਟਿੰਗ ਦੀਆਂ ਤਿਆਰੀਆਂ ਸਬੰਧੀ ਜਾਣਕਾਰੀ ਦਿੱਤੀ ਹੈ । ਉਨ੍ਹਾਂ ਨੇ ਕਿਹਾ ਕਿ 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਸਬੰਧੀ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਪੋਲਿੰਗ ਬੂਥ 24740 ਤੇ 14684 ਲੋਕੇਸ਼ਨਾਂ ਹਨ ਕਿਉਂਕਿ ਕਈ ਜਗ੍ਹਾ 4 ਤੋਂ 6 ਪੋਲਿੰਗ ਬੂਥ ਵੀ ਹਨ।

ਸੰਬੰਧਿਤ ਖ਼ਬਰਾਂ

ਉਨ੍ਹਾਂ ਨੇ ਦੱਸਿਆ ਕਿ ਚੋਣ ਬੂਥਾਂ ਵਿਚ ਉਮੀਦਵਾਰ ਵੱਧ ਹੋਣ ਕਾਰਨ 2-2 ਪੋਲਿੰਗ ਯੂਨਿਟ ਸਥਾਪਤ ਕੀਤੇ ਗਏ ਹਨ। ਉਹਨਾਂ ਨੇ ਕਿਹਾ ਕਿ ਪੰਜਾਬ ਵਿੱਚ ਚੋਣ ਜਾਬਤਾ ਲੱਗਣ ਤੋਂ ਬਾਅਦ 500 ਕਰੋੜ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ। ਐੱਸ. ਕਰੁਣਾ ਰਾਜੂ ਨੇ ਕਿਹਾ ਕਿ ਜਿਨ੍ਹਾਂ ਉਮੀਦਵਾਰਾਂ ਨੂੰ ਸੁਰੱਖਿਆ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਆ ਰਹੀ ਹੈ, ਉਨ੍ਹਾਂ ਨੂੰ ਪੂਰੀ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!