|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਜਲੰਧਰ 'ਚ ਸ਼੍ਰੀ ਗੁਰੂ ਰਵਿਦਾਸ ਧਾਮ ’ਚ ਨਤਮਸਤਕ ਹੋਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ

ਨਿਊਜ਼ ਡੈਸਕ (ਰਿੰਪੀ ਸ਼ਰਮਾ ) : ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ 'ਚ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਇਸ ਦੇ ਚੱਲਦਿਆਂ ਲੀਡਰਾਂ ਵਲੋਂ ਵੱਖ-ਵੱਖ ਧਾਰਮਿਕ ਸਥਾਨਾਂ 'ਤੇ ਮੱਥੇ ਟੇਕੇ ਜਾ ਰਹੇ ਹਨ। ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਜਲੰਧਰ ਦੇ ਬੂਟਾ ਮੰਡੀ ਵਿੱਖੇ ਸ਼੍ਰੀ ਗੁਰੂ ਰਵਿਦਾਸ ਧਾ

NRI Post Desk · 1744 ਦਿਨ ਪਹਿਲਾਂ · ਅੱਪਡੇਟ 1744 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜਲੰਧਰ 'ਚ ਸ਼੍ਰੀ ਗੁਰੂ ਰਵਿਦਾਸ ਧਾਮ ’ਚ ਨਤਮਸਤਕ ਹੋਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ ) : ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ 'ਚ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਇਸ ਦੇ ਚੱਲਦਿਆਂ ਲੀਡਰਾਂ ਵਲੋਂ ਵੱਖ-ਵੱਖ ਧਾਰਮਿਕ ਸਥਾਨਾਂ 'ਤੇ ਮੱਥੇ ਟੇਕੇ ਜਾ ਰਹੇ ਹਨ। ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਜਲੰਧਰ ਦੇ ਬੂਟਾ ਮੰਡੀ ਵਿੱਖੇ ਸ਼੍ਰੀ ਗੁਰੂ ਰਵਿਦਾਸ ਧਾਮ 'ਚ ਨਤਮਸਤਕ ਹੋਏ। ਜਿੱਥੇ ਉਨ੍ਹਾਂ ਨੇ ਸ਼੍ਰੀ ਗੁਰੂ ਰਵਿਦਾਸ ਜੀ ਦਾ ਅਸ਼ੀਰਵਾਦ ਲੈਂਦੇ ਹੋਏ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ।

ਸੰਬੰਧਿਤ ਖ਼ਬਰਾਂ

ਦਸਣਯੋਗ ਹੈ ਕਿ ਅਰਵਿੰਦ ਕੇਜਰੀਵਾਲ ਲੋਕਾਂ ਨਾਲ ਨੁੱਕੜ ਮੀਟਿੰਗ ਅਤੇ ਰੋਡ ਸ਼ੋਅ ਵੀ ਕਰਨਗੇ। ਅਰਵਿੰਦ ਕੇਜਰੀਵਾਲ ਜਲੰਧਰ ਦੇ ਭਗਤ ਸਿੰਘ ਚੋਂਕ ਤੋਂ ਲੈ ਕੇ ਪਟੇਲ ਚੋਂਕ ਤੱਕ ਪਾਰਟੀ ਦੇ ਉਮੀਦਵਾਰ ਦਿਨੇਸ਼ ਢਲ ਦੇ ਹੱਕ ਚ ਪ੍ਰਚਾਰ ਕਰਨਗੇ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!