|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਆਪ ਨੂੰ ਹੇਠਾਂ ਲਾਉਣ 'ਤੇ ਲੱਗੀਆਂ ਸਾਰੀਆਂ ਪਾਰਟੀਆਂ; ਕੇਜਰੀਵਾਲ ਦੇ ਲੁਧਿਆਣਾ 'ਚ ਤਿੱਖੇ ਬੋਲ਼

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਮ ਆਦਮੀ ਪਾਰਟੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਹਰਾਉਣ ਲਈ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਇਕੱਠੀਆਂ ਹੋ ਗਈਆਂ ਹਨ। ਕੇਜਰੀਵਾਲ ਨੇ ਕਿਹਾ, ‘‘ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਤਾਂ ਦਿਨ-ਰਾਤ ਸਿਰਫ ‘ਆਪ’ ਦੇ ਹੀ ਸੁਪਨੇ ਆਉਂਦੇ ਹਨ ਅਤੇ ਆਪਣੀਆਂ ਸਾਰੀਆਂ ਮੀਟਿੰਗਾਂ ਵਿੱਚ ਸਿ

NRI Post Desk · 1745 ਦਿਨ ਪਹਿਲਾਂ · ਅੱਪਡੇਟ 1745 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਆਪ ਨੂੰ ਹੇਠਾਂ ਲਾਉਣ 'ਤੇ ਲੱਗੀਆਂ ਸਾਰੀਆਂ ਪਾਰਟੀਆਂ; ਕੇਜਰੀਵਾਲ ਦੇ ਲੁਧਿਆਣਾ 'ਚ ਤਿੱਖੇ ਬੋਲ਼
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਮ ਆਦਮੀ ਪਾਰਟੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਹਰਾਉਣ ਲਈ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਇਕੱਠੀਆਂ ਹੋ ਗਈਆਂ ਹਨ। ਕੇਜਰੀਵਾਲ ਨੇ ਕਿਹਾ, ‘‘ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਤਾਂ ਦਿਨ-ਰਾਤ ਸਿਰਫ ‘ਆਪ’ ਦੇ ਹੀ ਸੁਪਨੇ ਆਉਂਦੇ ਹਨ ਅਤੇ ਆਪਣੀਆਂ ਸਾਰੀਆਂ ਮੀਟਿੰਗਾਂ ਵਿੱਚ ਸਿਰਫ ਮੈਨੂੰ ਅਤੇ ਭਗਵੰਤ ਮਾਨ ਨੂੰ ਹੀ ਗਾਲ੍ਹਾਂ ਕੱਢਦੇ ਹਨ।

ਸੰਬੰਧਿਤ ਖ਼ਬਰਾਂ

ਉਨ੍ਹਾਂ ਕਿਹਾ ਕਿ ਸੁਖਬੀਰ ਵੀ ਸਿਰਫ ‘ਆਪ’ ਨੂੰ ਨਿਸ਼ਾਨ ਬਣਾ ਰਹੇ ਹਨ। ਉਹ ਭਾਜਪਾ ਖ਼ਿਲਾਫ਼ ਕੁਝ ਨਹੀਂ ਬੋਲਦੇ। ਪ੍ਰਿਯੰਕਾ ਗਾਂਧੀ ਅਤੇ ਅਮਿਤ ਸ਼ਾਹ ਵੀ ਸਿਰਫ ‘ਆਪ’ ਨੂੰ ਹੀ ਕੋਸਦੇ ਰਹੇ। ਇਹ ਸਾਰੇ ਮਿਲ ਕੇ ਕਿਸੇ ਵੀ ਤਰ੍ਹਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਰੋਕਣਾ ਚਾਹੁੰਦੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਪ ਪਾਰਟੀ ਪੰਜਾਬ ਦਾ ਸਿੱਖਿਆ ਅਤੇ ਮੈਡੀਕਲ ਸਿਸਟਮ ਠੀਕ ਕਰਨਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!