|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬੀਆਂ ਨੂੰ ਦੇ ਸਕਦੇ ਨੇ ਵੱਡੀ ਖੁਸ਼ਖਬਰੀ...

ਨਿਊਜ਼ ਡੈਸਕ : ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀ ਜਨਤਾ ਨੂੰ ਅੱਜ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਟਵੀਟ ਕਰਕੇ ਦਿੱਤੀ ਹੈ। ਟਵੀਟ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਹਿੱਤ ’ਚ ਅੱਜ ਇਕ ਬਹੁਤ ਵੱਡਾ ਫ਼ੈਸਲਾ ਲਿਆ ਜਾਵੇਗਾ। ਪੰਜਾਬ ਦੇ ਇਤਿਹਾਸ ’ਚ ਅੱਜ ਤੱਕ ਕਿਸੇ ਨੇ ਵੀ ਅਜਿਹਾ ਫ਼ੈਸ

NRI Post Desk · 1715 ਦਿਨ ਪਹਿਲਾਂ · ਅੱਪਡੇਟ 1715 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬੀਆਂ ਨੂੰ ਦੇ ਸਕਦੇ ਨੇ ਵੱਡੀ ਖੁਸ਼ਖਬਰੀ...
📷 NRI Post Desk

ਨਿਊਜ਼ ਡੈਸਕ : ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀ ਜਨਤਾ ਨੂੰ ਅੱਜ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਟਵੀਟ ਕਰਕੇ ਦਿੱਤੀ ਹੈ। ਟਵੀਟ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਹਿੱਤ ’ਚ ਅੱਜ ਇਕ ਬਹੁਤ ਵੱਡਾ ਫ਼ੈਸਲਾ ਲਿਆ ਜਾਵੇਗਾ। ਪੰਜਾਬ ਦੇ ਇਤਿਹਾਸ ’ਚ ਅੱਜ ਤੱਕ ਕਿਸੇ ਨੇ ਵੀ ਅਜਿਹਾ ਫ਼ੈਸਲਾ ਨਹੀਂ ਲਿਆ ਹੋਵੇਗਾ। ਕੁਝ ਹੀ ਦੇਰ ’ਚ ਭਗਵੰਤ ਮਾਨ ਐਲਾਨ ਕਰਨਗੇ।

ਸੰਬੰਧਿਤ ਖ਼ਬਰਾਂ

ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਦੇ ਪਹਿਲਾਂ ਭਗਵੰਤ ਮਾਨ ਨੇ ਹੋਲੀ ਦੇ ਤਿਉਹਾਰ ਦੀਆਂ ਵੀ ਸਾਰਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਲਿਖਿਆ ਕਿ ਹੋਲੀ ਦੀਆਂ ਸਾਰਿਆਂ ਨੂੰ ਲੱਖ-ਲੱਖ ਵਧਾਈਆਂ। ਰੰਗਾਂ ਦਾ ਤਿਉਹਾਰ ਸਾਡੇ ਸਾਰਿਆਂ ਦੀ ਜ਼ਿੰਦਗੀ ’ਚ ਖ਼ੁਸ਼ਹਾਲੀ ਲਿਆਵੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!