|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿਧਾਇਕ ਦਲ ਦੀ ਬੁਲਾਈ ਮੀਟਿੰਗ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ 117 ਵਿੱਚੋਂ 92 ਸੀਟਾਂ ਜਿੱਤੀਆਂ ਹਨ। ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਹੈ।

NRI Post Desk · 1721 ਦਿਨ ਪਹਿਲਾਂ · ਅੱਪਡੇਟ 1721 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿਧਾਇਕ ਦਲ ਦੀ ਬੁਲਾਈ ਮੀਟਿੰਗ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ 117 ਵਿੱਚੋਂ 92 ਸੀਟਾਂ ਜਿੱਤੀਆਂ ਹਨ। ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਹੈ।

ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ 16 ਮਾਰਚ ਨੂੰ ਸਹੁੰ ਚੁੱਕਣ ਗੇ । ਉਹ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਉਹ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਿੰਡ ਖਟਕੜਕਲਾਂ ਵਿਖੇ ਸਹੁੰ ਚੁੱਕਣਗੇ। ਇਸ ਤੋਂ ਪਹਿਲਾਂ ਅੱਜ ਉਹ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਜਾ ਰਹੇ ਹਨ।

ਸੰਬੰਧਿਤ ਖ਼ਬਰਾਂ

ਪੰਜਾਬ 'ਚ ਮਿਲੀ ਵੱਡੀ ਜਿੱਤ ਤੋਂ ਬਾਅਦ ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੇ ਆਪਣਾ ਕੰਮ ਕਰ ਦਿੱਤਾ ਹੈ। ਹੁਣ ਉਨ੍ਹਾ ਦੀ ਵਾਰੀ ਹੈ। ਉਨ੍ਹਾਂ ਲੋਕਾਂ ਨਾਲ ਵਾਅਦਾ ਕੀਤਾ ਕਿ ਇੱਕ ਮਹੀਨੇ ਦੇ ਅੰਦਰ ਅੰਦਰ ਤੁਹਾਨੂੰ ਫਰਕ ਮਹਿਸੂਸ ਹੋਣਾ ਸ਼ੁਰੂ ਹੋ ਜਾਵੇਗਾ। ਮੇਰੀ ਸਰਕਾਰ ਸੈੱਲਾਂ ਤੋਂ ਨਹੀਂ ਚੱਲੇਗੀ। ਇਹ ਪਿੰਡਾਂ, ਸ਼ਹਿਰਾਂ ਅਤੇ ਵਾਰਡਾਂ ਵਿੱਚੋਂ ਲੰਘੇਗੀ।

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਹਰ ਨਾਗਰਿਕ ਨੇ ਨਵਾਂ ਪੰਜਾਬ ਸਿਰਜਣ ਵਿੱਚ ਆਪਣਾ ਯੋਗਦਾਨ ਪਾਇਆ ਹੈ। ਅਸੀਂ ਲੋਕਾਂ ਦੀਆਂ ਉਮੀਦਾਂ 'ਤੇ ਪੂਰੀ ਤਰ੍ਹਾਂ ਖਰਾ ਉਤਰਾਂਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!