|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਹਸਪਤਾਲਾਂ ਨੂੰ ਨਵੇਂ ਨਿਰਦੇਸ਼ ਕੀਤੇ ਜਾਰੀ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਜੋ ਵਾਅਦੇ ਪੂਰੇ ਕੀਤੇ ਸਨ ਉਹ ਲਾਗੂ ਹੁੰਦੇ ਨਜ਼ਰ ਆ ਰਹੇ ਹਨ। ਭਗਵੰਤ ਮਾਨ ਨੇ ਸਰਕਾਰੀ ਹਸਪਤਾਲਾਂ ਨੂੰ ਨਵੇਂ ਨਿਰਦੇਸ਼ ਜਾਰੀ ਕੀਤੇ ਹਨ। ਭਗਵੰਤ ਮਾਨ ਨੇ ਕਿਹਾ ਕਿ ਹਸਪਤਾਲਾਂ ਦੇ ਸਟਾਫ਼ ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨਾਲ ਬਹੁਤ ਹੀ ਨਰਮੀ ਨਾਲ ਪੇਸ਼ ਆਇਆ ਜਾਵੇ ਅਤੇ ਉਨ੍ਹਾਂ ਨਾਲ ਵਧੀਆ ਸਲੂਕ ਕੀਤਾ

NRI Post Desk · 1714 ਦਿਨ ਪਹਿਲਾਂ · ਅੱਪਡੇਟ 1714 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਹਸਪਤਾਲਾਂ ਨੂੰ ਨਵੇਂ ਨਿਰਦੇਸ਼ ਕੀਤੇ ਜਾਰੀ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਜੋ ਵਾਅਦੇ ਪੂਰੇ ਕੀਤੇ ਸਨ ਉਹ ਲਾਗੂ ਹੁੰਦੇ ਨਜ਼ਰ ਆ ਰਹੇ ਹਨ। ਭਗਵੰਤ ਮਾਨ ਨੇ ਸਰਕਾਰੀ ਹਸਪਤਾਲਾਂ ਨੂੰ ਨਵੇਂ ਨਿਰਦੇਸ਼ ਜਾਰੀ ਕੀਤੇ ਹਨ। ਭਗਵੰਤ ਮਾਨ ਨੇ ਕਿਹਾ ਕਿ ਹਸਪਤਾਲਾਂ ਦੇ ਸਟਾਫ਼ ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨਾਲ ਬਹੁਤ ਹੀ ਨਰਮੀ ਨਾਲ ਪੇਸ਼ ਆਇਆ ਜਾਵੇ ਅਤੇ ਉਨ੍ਹਾਂ ਨਾਲ ਵਧੀਆ ਸਲੂਕ ਕੀਤਾ ਜਾਵੇ।

ਸੰਬੰਧਿਤ ਖ਼ਬਰਾਂ

ਹਸਪਤਾਲ ਦੇ ਸਾਰੇ ਸਟਾਫ ਅਤੇ ਕਰਮਚਾਰੀਆਂ ਵਰਦੀ ’ਚ ਹੋਣੇ ਚਾਹੀਦੇ ਹਨ ਅਤੇ ਹਰੇਕ ਸਟਾਫ ਮੈਂਬਰ ਕੋਲ ਸ਼ਨਾਖਤ ਕਾਰਡ ਹੋਣਾ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਦਾ ਸਾਰਾ ਸਟਾਫ ਡਾਕਟਰਾਂ ਸਮੇਤ ਡਿਊਟੀ ਦਾ ਪਾਬੰਦ ਹੋਣਾ ਚਾਹੀਦਾ ਹੈ, ਜੇਕਰ ਕੋਈ ਵੀ ਡਿਊਟੀ ਦੌਰਾਨ ਗੈਰ ਹਾਜ਼ਰ ਹੋਇਆ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਮਾਨ ਨੇ ਹਸਪਤਾਲ ’ਚ ਸਫ਼ਾਈ ਦਾ ਖ਼ਾਸ ਧਿਆਨ ਦੇਣ ਨੂੰ ਵੀ ਕਿਹਾ ਹੈ।

ਦੱਸ ਦੇਈਏ ਕਿ ‘ਆਪ’ ਨੇ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਦੀ ਸਰਕਾਰ ਆਉਣ ’ਤੇ ਪੰਜਾਬ ’ਚ ਮੈਡੀਕਲ ਸਹੂਲਤਾਂ ਨੂੰ ਪਹਿਲ ਦੇ ਆਧਾਰ ’ਤੇ ਰੱਖਿਆ ਜਾਵੇਗਾ ਅਤੇ ਦਿੱਲੀ ਵਰਗੇ ਹਸਪਤਾਲ ਅਤੇ ਮੁਹੱਲਾ ਕਲੀਨਿਕ ਪੰਜਾਬ ’ਚ ਵੀ ਬਣਾਏ ਜਾਣਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!