|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਾਸੀਆਂ ਨੂੰ ਅੱਜ ਦੇਣਗੇ ਵੱਡਾ ਤੋਹਫ਼ਾ, ਜਲਦ ਹੋਵੇਗਾ ਐਲਾਨ

ਨਿਊਜ਼ ਡੈਸਕ : ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰ ਰੋਜ਼ ਲੋਕਾਂ ਦੇ ਹਿੱਤ ਵਿਚ ਕੋਈ ਨਾ ਕੋਈ ਐਲਾਨ ਕੀਤਾ ਜਾ ਰਿਹਾ ਹੈ। ਬੀਤੇ ਕੱਲ੍ਹ ਵੀ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਕਰਜ਼ੇ ਦੇ ਵੱਡੇ ਬੋਝ ਤੋਂ ਮੁਕਤ ਕਰਨ ਦੀ ਗਾਰੰਟੀ ਦਾ ਐਲਾਨ ਕਰਦਿਆਂ ਕਿਹਾ ਸੀ ਕਿ ਉੱਤਰੀ ਭਾਰਤ ’ਚ ਉਚੇਰੀ ਸਿ

NRI Post Desk · 1702 ਦਿਨ ਪਹਿਲਾਂ · ਅੱਪਡੇਟ 1702 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਾਸੀਆਂ ਨੂੰ ਅੱਜ ਦੇਣਗੇ ਵੱਡਾ ਤੋਹਫ਼ਾ, ਜਲਦ ਹੋਵੇਗਾ ਐਲਾਨ
📷 NRI Post Desk

ਨਿਊਜ਼ ਡੈਸਕ : ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰ ਰੋਜ਼ ਲੋਕਾਂ ਦੇ ਹਿੱਤ ਵਿਚ ਕੋਈ ਨਾ ਕੋਈ ਐਲਾਨ ਕੀਤਾ ਜਾ ਰਿਹਾ ਹੈ। ਬੀਤੇ ਕੱਲ੍ਹ ਵੀ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਕਰਜ਼ੇ ਦੇ ਵੱਡੇ ਬੋਝ ਤੋਂ ਮੁਕਤ ਕਰਨ ਦੀ ਗਾਰੰਟੀ ਦਾ ਐਲਾਨ ਕਰਦਿਆਂ ਕਿਹਾ ਸੀ ਕਿ ਉੱਤਰੀ ਭਾਰਤ ’ਚ ਉਚੇਰੀ ਸਿੱਖਿਆ ਪ੍ਰਦਾਨ ਕਰਨ ਵਾਲੀ ਇਸ ਨਾਮਵਰ ਯੂਨੀਵਰਸਿਟੀ ਦੀ ਮਾਣਮੱਤੀ ਤੇ ਅਸਲ ਸ਼ਾਨ ਨੂੰ ਬਹਾਲ ਕੀਤਾ ਜਾਵੇਗਾ।

ਸੰਬੰਧਿਤ ਖ਼ਬਰਾਂ

ਇਸ ਤੋਂ ਪਹਿਲਾਂ ਵੀ ਉਨ੍ਹਾਂ ਵੱਲੋਂ ਲੋਕ ਹਿੱਤ 'ਚ ਕਈ ਅਹਿਮ ਫੈਸਲੇ ਕੀਤੇ ਗਏ ਹਨ। ਅੱਜ ਫਿਰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀਆਂ ਨੂੰ ਇਕ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ, ਜਿਸ ਦਾ ਐਲਾਨ ਮੁੱਖ ਮੰਤਰੀ ਵੱਲੋਂ ਬਹੁਤ ਜਲਦ ਕੀਤਾ ਜਾਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!