|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਰਗਾਹ ਪੀਰ ਸਾਈਂ ਬਾਬਾ ਬੁੱਢਣ ਸ਼ਾਹ ਵਿਖੇ ਹੋਏ ਨਤਮਸਤਕ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ੍ਰੀ ਕੀਰਤਪੁਰ ਸਾਹਿਬ ਵਿਖੇ ਦਰਗਾਹ ਪੀਰ ਸਾਈਂ ਬਾਬਾ ਬੁੱਢਣ ਸ਼ਾਹ ਜੀ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਵੱਲੋਂ ਦਰਗਾਹ ਵਿਖੇ ਚਾਦਰ ਚੜ੍ਹਾ ਕੇ ਸਾਈਂ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ। ਉਨ੍ਹਾਂ ਵੱਲੋਂ ਬਿਨਾਂ ਕੋਈ ਸ਼ੋਰ ਸ਼ਰਾਬਾ ਕੀਤੇ ਬਿੱਲਕੁਲ ਸਾਦੇ ਕੱਪੜੇ ਪਹਿਨ ਕੇ ਦਰਗਾਹ ਵਿਖੇ ਮੱਥਾ ਟੇਕਿਆ ਗਿਆ। ਉਹ

NRI Post Desk · 1732 ਦਿਨ ਪਹਿਲਾਂ · ਅੱਪਡੇਟ 1732 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਰਗਾਹ ਪੀਰ ਸਾਈਂ ਬਾਬਾ ਬੁੱਢਣ ਸ਼ਾਹ ਵਿਖੇ ਹੋਏ ਨਤਮਸਤਕ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ੍ਰੀ ਕੀਰਤਪੁਰ ਸਾਹਿਬ ਵਿਖੇ ਦਰਗਾਹ ਪੀਰ ਸਾਈਂ ਬਾਬਾ ਬੁੱਢਣ ਸ਼ਾਹ ਜੀ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਵੱਲੋਂ ਦਰਗਾਹ ਵਿਖੇ ਚਾਦਰ ਚੜ੍ਹਾ ਕੇ ਸਾਈਂ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ। ਉਨ੍ਹਾਂ ਵੱਲੋਂ ਬਿਨਾਂ ਕੋਈ ਸ਼ੋਰ ਸ਼ਰਾਬਾ ਕੀਤੇ ਬਿੱਲਕੁਲ ਸਾਦੇ ਕੱਪੜੇ ਪਹਿਨ ਕੇ ਦਰਗਾਹ ਵਿਖੇ ਮੱਥਾ ਟੇਕਿਆ ਗਿਆ। ਉਹ ਸਵੇਰੇ 7 ਵਜੇ ਦੇ ਕਰੀਬ ਦਰਗਾਹ ਵਿਖੇ ਪਹੁੰਚੇ ਅਤੇ ਸਾਈਂ ਪੀਰ ਬਾਬਾ ਬੁੱਢਣ ਸ਼ਾਹ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!