|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਘਰ ਅਣਪਛਾਤਿਆ ਨੇ ਕੀਤਾ ਹਮਲਾ

ਨਿਊਜ਼ ਡੈਸਕ : ਹਰਿਆਣਾ 'ਚ ਬਦਮਾਸ਼ਾਂ ਤੇ ਗਲਤ ਅਨਸਰਾਂ ਦੇ ਹੌਸਲੇ ਬੁਲੰਦ ਹੁੰਦੇ ਜਾ ਰਹੇ ਹਨ। ਬਦਮਾਸ਼ ਹੁਣ ਲੀਡਰਾਂ ਨੂੰ ਵੀ ਨਹੀਂ ਬਖਸ਼ਦੇ। ਅੱਜ ਬਦਮਾਸ਼ਾਂ ਨੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਨਿਸ਼ਾਨਾ ਬਣਾਇਆ ਹੈ। ਕਰਨਨਾਲ ਦੇ ਪ੍ਰੇਮ ਨਗਰ ਖੇਤਰ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਘਰ ਉਤੇ ਅਣਪਛਾਤੇ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਮੋਟਰਸਾਈਕਲ ਸਵਾਰ ਨੌਜਵ

NRI Post Desk · 1720 ਦਿਨ ਪਹਿਲਾਂ · ਅੱਪਡੇਟ 1720 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਘਰ ਅਣਪਛਾਤਿਆ ਨੇ ਕੀਤਾ ਹਮਲਾ
📷 NRI Post Desk

ਨਿਊਜ਼ ਡੈਸਕ : ਹਰਿਆਣਾ 'ਚ ਬਦਮਾਸ਼ਾਂ ਤੇ ਗਲਤ ਅਨਸਰਾਂ ਦੇ ਹੌਸਲੇ ਬੁਲੰਦ ਹੁੰਦੇ ਜਾ ਰਹੇ ਹਨ। ਬਦਮਾਸ਼ ਹੁਣ ਲੀਡਰਾਂ ਨੂੰ ਵੀ ਨਹੀਂ ਬਖਸ਼ਦੇ। ਅੱਜ ਬਦਮਾਸ਼ਾਂ ਨੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਨਿਸ਼ਾਨਾ ਬਣਾਇਆ ਹੈ। ਕਰਨਨਾਲ ਦੇ ਪ੍ਰੇਮ ਨਗਰ ਖੇਤਰ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਘਰ ਉਤੇ ਅਣਪਛਾਤੇ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਮੋਟਰਸਾਈਕਲ ਸਵਾਰ ਨੌਜਵਾਨ ਪਥਰਾਅ ਕਰ ਕੇ ਫ਼ਰਾਰ ਹੋ ਗਏ। ਇਸ ਕਾਰਨ ਥੋੜ੍ਹਾ ਜਿਹਾ ਨੁਕਸਾਨ ਵੀ ਹੋਇਆ ਹੈ।

ਸੰਬੰਧਿਤ ਖ਼ਬਰਾਂ

ਇਸ ਵਾਰਦਾਤ ਨਾਲ ਪੁਲਿਸ ਵਿੱਚ ਵੀ ਭੱਜ-ਦੌੜ ਮਚ ਗਈ ਅਤੇ ਮੁਲਜ਼ਮਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। ਪੁਲਿਸ ਅਧਿਕਾਰੀਆਂ ਨੇ ਮੌਕੇ ਉਤੇ ਪੁੱਜ ਕੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਨੌਜਵਾਨ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!