|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

Google ਨੇ ਡੂਡਲ ਕਰ ਦਿੱਤੀ Children's day ਦੀ ਵਧਾਈ

ਚੰਡੀਗੜ੍ਹ (Vikram Sehajpal) : ਅੱਜ ਯਾਨੀ 14 ਨਵੰਬਰ ਦਾ ਦਿਨ ਹੈ ਬੱਚਿਆ ਦਾ ਦਿਨ। ਬਾਲ ਦਿਵਸ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰਲਾਲ ਨਹਿਰੂ ਦੇ ਜਨਮ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਜਵਾਹਰਲਾਲ ਨਹਿਰੂ ਨੂੰ ਪਿਆਰ ਨਾਲ 'ਚਾਚਾ ਨਹਿਰੂ' ਵੀ ਕਿਹਾ ਜਾਂਦਾ ਹੈ। ਇਸ ਮੌਕੇ ਗੂਗਲ ਨੇ ਵੀ ਡੂਡਲ ਕਰ ਬਾਲ ਦਿਵਸ ਦੀ ਵਧਾਈ ਦਿੰਦਿਆ ਉਨ੍ਹਾਂ ਨੂੰ ਯਾਦ ਕੀਤਾ ਹੈ। ਨਹਿਰੂ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ੍ਹ (Vikram Sehajpal) : ਅੱਜ ਯਾਨੀ 14 ਨਵੰਬਰ ਦਾ ਦਿਨ ਹੈ ਬੱਚਿਆ ਦਾ ਦਿਨ। ਬਾਲ ਦਿਵਸ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰਲਾਲ ਨਹਿਰੂ ਦੇ ਜਨਮ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਜਵਾਹਰਲਾਲ ਨਹਿਰੂ ਨੂੰ ਪਿਆਰ ਨਾਲ 'ਚਾਚਾ ਨਹਿਰੂ' ਵੀ ਕਿਹਾ ਜਾਂਦਾ ਹੈ। ਇਸ ਮੌਕੇ ਗੂਗਲ ਨੇ ਵੀ ਡੂਡਲ ਕਰ ਬਾਲ ਦਿਵਸ ਦੀ ਵਧਾਈ ਦਿੰਦਿਆ ਉਨ੍ਹਾਂ ਨੂੰ ਯਾਦ ਕੀਤਾ ਹੈ। ਨਹਿਰੂ ਦਾ ਬੱਚਿਆਂ ਨਾਲ ਬੇਹਦ ਪਿਆਰ ਸੀ ਅਤੇ ਉਹ ਉਨ੍ਹਾਂ ਨੂੰ ਦੇਸ਼ ਦਾ ਭੱਵਿਖ ਮੰਨਦੇ ਸੀ।

ਸੰਬੰਧਿਤ ਖ਼ਬਰਾਂ

ਭਾਰਤ ਨੂੰ ਆਜ਼ਾਦ ਕਰਵਾਉਣ ਲਈ ਲੰਮੇ ਸੁਤੰਤਰ ਅੰਦੋਲਨਾਂ ਵਿੱਚ ਉਨ੍ਹਾਂ ਨੇ ਮੁੱਖ ਭੂਮਿਕਾ ਨਿਭਾਈ ਸੀ।ਇਸ ਤੋਂ ਇਲਾਵਾ, ਭਾਰਤ ਨੂੰ ਸੁਤੰਤਰ ਹਾਸਲ ਕਰਵਾਉਣ ਤੋਂ ਬਾਅਦ ਉਹ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਬਣੇ। ਇਸ ਲਈ 14 ਨਵੰਬਰ ਨੂੰ ਨਾ ਸਿਰਫ਼ ਬਾਲ ਦਿਵਸ ਮਨਾਇਆ ਜਾਂਦਾ ਹੈ, ਬਲਕਿ ਭਾਰਤ ਨੂੰ ਆਜ਼ਾਦੀ ਦਿਵਾਉਣ ਲਈ ਆਪਣਾ ਹਿੱਸਾ ਪਾਉਣ ਵਾਲੇ ਮਹਾਨ ਰਾਜਨੇਤਾ ਨੂੰ ਸ਼ਰਧਾਂਜਲੀ ਵੀ ਦਿੱਤੀ ਜਾਂਦੀ ਹੈ।

ਇਸ ਮੌਕੇ ਰੰਗਾ ਰੰਗ ਪ੍ਰੋਗਰਾਮ ਬੱਚਿਆਂ ਵੱਲੋਂ ਪੇਸ਼ ਕੀਤੇ ਜਾਂਦੇ ਹਨ। ਸਕੂਲਾਂ ਤੇ ਸਿੱਖਿਆ ਸੰਸਥਾਵਾਂ ਵਿੱਚ ਇਸ ਮੌਕੇ ਬੱਚਿਆਂ ਤੇ ਅਧਿਆਪਕਾਂ ਵਿੱਚ ਖੁਸ਼ੀ ਦਾ ਮਾਹੌਲ ਹੁੰਦਾ ਹੈ। ਇਹ ਦਿਨ ਹਰ ਵਰਗ ਇੱਕ-ਦੂਜੇ ਨੂੰ ਵਧਾਈਆਂ ਦਿੰਦੇ ਹੋਏ ਮਨਾਉਂਦਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!