|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਰਹੱਦੀ ਇਲਾਕਿਆਂ 'ਚ ਤੇਜ਼ੀ ਨਾਲ ਕਰ ਰਿਹਾ ਚੀਨ ਨਿਰਮਾਣ :ਕੇਂਦਰ ਸਰਕਾਰ

ਦਿੱਲੀ,(ਦੇਵ ਇੰਦਰਜੀਤ) :ਮੋਦੀ ਸਰਕਾਰ ਨੇ ਇਸ ਗੱਲ ਦਾ ਖੁਲਾਸਾ ਕੀਤਾ ਹੈ। ਬੁੱਧਵਾਰ ਲੋਕ ਸਭਾ 'ਚ ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਵੱਲੋਂ ਦਿੱਤੇ ਲਿਖਤੀ ਜਵਾਬ 'ਚ ਸਰਕਾਰ ਨੇ ਇਹ ਗੱਲ ਮੰਨੀ ਹੈ ਕਿ ਭਾਰਤ ਨਾਲ ਲੱਗੇ ਤਿੱਬਤ ਤੇ ਜਿਨਜਿਆਂਗ ਖੇਤਰ 'ਚ ਚੀਨ ਲਗਾਤਾਰ ਨਿਰਮਾਣ ਕਰਵਾ ਰਿਹਾ ਹੈ।ਭਾਰਤ ਵੀ ਆਪਣੇ ਸਰਹੱਦੀ ਇਲਾਕਿਆਂ 'ਚ ਵਿਕਾਸ ਵੱਲ ਲਗਾਤਾਰ ਧਿਆਨ ਦੇ ਰਿਹਾ ਹੈ ਜਿਸ

NRI Post Desk · 2071 ਦਿਨ ਪਹਿਲਾਂ · ਅੱਪਡੇਟ 2071 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਰਹੱਦੀ ਇਲਾਕਿਆਂ 'ਚ ਤੇਜ਼ੀ ਨਾਲ ਕਰ ਰਿਹਾ ਚੀਨ ਨਿਰਮਾਣ :ਕੇਂਦਰ ਸਰਕਾਰ
📷 NRI Post Desk

ਦਿੱਲੀ,(ਦੇਵ ਇੰਦਰਜੀਤ) :ਮੋਦੀ ਸਰਕਾਰ ਨੇ ਇਸ ਗੱਲ ਦਾ ਖੁਲਾਸਾ ਕੀਤਾ ਹੈ। ਬੁੱਧਵਾਰ ਲੋਕ ਸਭਾ 'ਚ ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਵੱਲੋਂ ਦਿੱਤੇ ਲਿਖਤੀ ਜਵਾਬ 'ਚ ਸਰਕਾਰ ਨੇ ਇਹ ਗੱਲ ਮੰਨੀ ਹੈ ਕਿ ਭਾਰਤ ਨਾਲ ਲੱਗੇ ਤਿੱਬਤ ਤੇ ਜਿਨਜਿਆਂਗ ਖੇਤਰ 'ਚ ਚੀਨ ਲਗਾਤਾਰ ਨਿਰਮਾਣ ਕਰਵਾ ਰਿਹਾ ਹੈ।ਭਾਰਤ ਵੀ ਆਪਣੇ ਸਰਹੱਦੀ ਇਲਾਕਿਆਂ 'ਚ ਵਿਕਾਸ ਵੱਲ ਲਗਾਤਾਰ ਧਿਆਨ ਦੇ ਰਿਹਾ ਹੈ ਜਿਸ ਨਾਲ ਉਨ੍ਹਾਂ ਖੇਤਰਾਂ ਦੇ ਆਰਥਿਕ ਵਿਕਾਸ ਦੇ ਨਾਲ-ਨਾਲ ਭਾਰਤ ਦੀ ਰਣਨੀਤਕ ਤੇ ਸਾਮਰਿਕ ਜ਼ਰੂਰਤਾਂ ਨੂੰ ਪੂਰਾ ਕੀਤਾ ਜਾ ਸਕੇ।

ਸੰਬੰਧਿਤ ਖ਼ਬਰਾਂ

ਵਿਦੇਸ਼ ਰਾਜ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ 'ਚ ਭਾਰਤ ਦੇ ਸਰਹੱਦੀ ਇਲਾਕਿਆਂ 'ਚ ਸੜਕਾਂ 'ਤੇ ਪੁਲ ਜਿਹੀਆਂ ਮੁੱਢਲੀਆਂ ਚੀਜ਼ਾਂ ਦੇ ਨਿਰਮਾਣ ਲਈ ਪੈਸਿਆਂ ਦੀ ਵੰਡ ਵਧਾ ਦਿੱਤੀ ਗਈ ਹੈ। ਉਨ੍ਹਾਂ ਦੁਹਰਾਇਆ ਕਿ ਭਾਰਤ ਉਨ੍ਹਾਂ ਸਾਰੀਆਂ ਗਤੀਵਿਧੀਆਂ 'ਤੇ ਨਜ਼ਰ ਰੱਖ ਰਿਹਾ ਹੈ ਜਿਸ ਦਾ ਸਿੱਧਾ ਸਬੰਧ ਭਾਰਤ ਦੀ ਸੁਰੱਖਿਆ, ਉਸਦੀ ਖੇਤਰੀ ਅਖੰਡਤਾ ਨਾਲ ਹੈ।ਭਾਰਤ ਵੀ ਆਪਣੇ ਸਰਹੱਦੀ ਇਲਾਕਿਆਂ 'ਚ ਵਿਕਾਸ ਵੱਲ ਲਗਾਤਾਰ ਧਿਆਨ ਦੇ ਰਿਹਾ ਹੈ ਜਿਸ ਨਾਲ ਉਨ੍ਹਾਂ ਖੇਤਰਾਂ ਦੇ ਆਰਥਿਕ ਵਿਕਾਸ ਦੇ ਨਾਲ-ਨਾਲ ਭਾਰਤ ਦੀ ਰਣਨੀਤਕ ਤੇ ਸਾਮਰਿਕ ਜ਼ਰੂਰਤਾਂ ਨੂੰ ਪੂਰਾ ਕੀਤਾ ਜਾ ਸਕੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!