|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਚੀਨ : HUAWEI ਕੰਪਨੀ ਦੀ CFO ਨੂੰ ਜਲਦ ਰਿਹਾਅ ਕਰੇ ਕੈਨੇਡਾ

ਟੋਰਾਂਟੋ (ਵਿਕਰਮ ਸਹਿਜਪਾਲ) : ਵੀਰਵਾਰ ਨੂੰ ਚੀਨ ਨੇ ਅਮਰੀਕਾ ਤੋਂ HUAWEI ਕੰਪਨੀ ਦੀ CFO ਮੇਂਗ ਵਾਨਝਾਓ ਦੀ ਗ੍ਰਿਫਤਾਰੀ ਵਾਰੰਟ ਵਾਪਸ ਲੈਣ ਦੀ ਮੰਗ ਦੁਹਰਾਈ। ਦੂਜੇ ਪਾਸੇ ਚੀਨ ਨੇ ਕੈਨੇਡਾ ਤੋਂ ਉਸ ਦੀ ਹਵਾਲਗੀ ਦਾ ਜ਼ਿਕਰ ਕੀਤਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਗੇਂਗ ਸ਼ੁਆਂਗ ਨੇ ਪੱਤਰਕਾਰਾਂ ਦੇ ਇਸ ਮਾਮਲੇ 'ਚ ਸਵਾਲ ਪੁੱਛੇ ਜਾਣ 'ਤੇ ਗੇਂਗ ਨੇ ਆਖਿਆ ਕਿ ਇਸ ਮੁੱਦੇ 'ਤੇ ਚ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਟੋਰਾਂਟੋ (ਵਿਕਰਮ ਸਹਿਜਪਾਲ) : ਵੀਰਵਾਰ ਨੂੰ ਚੀਨ ਨੇ ਅਮਰੀਕਾ ਤੋਂ HUAWEI ਕੰਪਨੀ ਦੀ CFO ਮੇਂਗ ਵਾਨਝਾਓ ਦੀ ਗ੍ਰਿਫਤਾਰੀ ਵਾਰੰਟ ਵਾਪਸ ਲੈਣ ਦੀ ਮੰਗ ਦੁਹਰਾਈ। ਦੂਜੇ ਪਾਸੇ ਚੀਨ ਨੇ ਕੈਨੇਡਾ ਤੋਂ ਉਸ ਦੀ ਹਵਾਲਗੀ ਦਾ ਜ਼ਿਕਰ ਕੀਤਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਗੇਂਗ ਸ਼ੁਆਂਗ ਨੇ ਪੱਤਰਕਾਰਾਂ ਦੇ ਇਸ ਮਾਮਲੇ 'ਚ ਸਵਾਲ ਪੁੱਛੇ ਜਾਣ 'ਤੇ ਗੇਂਗ ਨੇ ਆਖਿਆ ਕਿ ਇਸ ਮੁੱਦੇ 'ਤੇ ਚੀਨ ਦੀ ਸਥਿਤੀ ਸਾਫ ਅਤੇ ਦ੍ਰਿੜ ਹੈ।

ਸੰਬੰਧਿਤ ਖ਼ਬਰਾਂ

ਕੈਨੇਡਾ ਤੋਂ ਅਪੀਲ ਕੀਤੀ ਹੈ ਕਿ ਉਹ ਮੇਂਗ ਨੂੰ ਤੁਰੰਤ ਰਿਹਾਅ ਕਰੇ ਅਤੇ ਉਸ ਨੂੰ ਸੁਰੱਖਿਅਤ ਵਾਪਸ ਕਰੇ। ਉਨ੍ਹਾਂ ਕਿਹਾ ਕਿ ਅਮਰੀਕਾ ਅਤੇ ਕੈਨੇਡਾ ਨੇ 2-ਪੱਖੀ ਹਵਾਲਗੀ ਸੰਧੀ ਦਾ ਗਲਤ ਇਸਤੇਮਾਲ ਕੀਤਾ ਅਤੇ ਇਕ ਚੀਨੀ ਨਾਗਰਿਕ ਖਿਲਾਫ ਮਨਗੜਤ ਢੰਗ ਨਾਲ ਗਲਤ ਕਦਮ ਚੁੱਕੇ, ਅਸਲ 'ਚ ਉਸ ਦੇ ਕਾਨੂੰਨੀ ਅਧਿਕਾਰਾਂ ਅਤੇ ਹਿੱਤਾਂ ਦਾ ਉਲੰਘਣ ਕੀਤਾ ਗਿਆ ਹੈ। ਗੇਂਗ ਨੇ ਆਖਿਆ ਕਿ ਇਹ ਇਕ ਗੰਭੀਰ ਸਿਆਸੀ ਘਟਨਾ ਹੈ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!