|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਚੀਨ ਨੇ ਜੋਅ ਬਿਡੇਨ ਤੇ ਕਮਲਾ ਹੈਰਿਸ ਨੂੰ ਓਹਨਾ ਦੀ ਜਿੱਤ ਤੇ ਵਧਾਈ ਦੇਣ ਤੋਂ ਕੀਤਾ ਇਨਕਾਰ

ਅਮਰੀਕਾ ( ਐਨ .ਆਰ .ਆਈ ਮੀਡਿਆ ):ਚੀਨ ਨੇ ਹਾਲ ਹੀ ਵਿੱਚ ਅਮਰੀਕੀ ਰਾਸ਼ਟਰਪਤੀ ਦੀ ਚੋਣ ਵਿੱਚ ਡੈਮੋਕਰੇਟ ਉਮੀਦਵਾਰ ਜੋ ਬਿਡੇਨ ਨੂੰ ਵਧਾਈ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਚੀਨ ਨੇ ਕਿਹਾ ਕਿ ਅਮਰੀਕੀ ਚੋਣਾਂ ਦੀ ਨਤੀਜਾ ਦੇਸ਼ ਦੇ ਕਾਨੂੰਨਾਂ 'ਤੇ ਪ੍ਰਕਿਰਿਆਵਾਂ 'ਤੇ ਨਿਰਧਾਰਤ ਹੋਣਾ ਚਾਹੀਦਾ ਹੈ। ਚੀਨ ਉਨ੍ਹਾਂ ਕੁਝ ਦੇਸ਼ਾਂ ਵਿੱਚ ਸ਼ਾਮਿਲ ਹੈ। ਜਿਨ੍ਹਾਂ ਨੇ ਅਜੇ ਤੱਕ ਅਧਿਕਾਰਤ

NRI Post Desk · 2207 ਦਿਨ ਪਹਿਲਾਂ · ਅੱਪਡੇਟ 2207 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਚੀਨ ਨੇ ਜੋਅ ਬਿਡੇਨ ਤੇ ਕਮਲਾ ਹੈਰਿਸ ਨੂੰ ਓਹਨਾ ਦੀ ਜਿੱਤ ਤੇ ਵਧਾਈ ਦੇਣ ਤੋਂ ਕੀਤਾ ਇਨਕਾਰ
📷 NRI Post Desk

ਅਮਰੀਕਾ ( ਐਨ .ਆਰ .ਆਈ ਮੀਡਿਆ ):ਚੀਨ ਨੇ ਹਾਲ ਹੀ ਵਿੱਚ ਅਮਰੀਕੀ ਰਾਸ਼ਟਰਪਤੀ ਦੀ ਚੋਣ ਵਿੱਚ ਡੈਮੋਕਰੇਟ ਉਮੀਦਵਾਰ ਜੋ ਬਿਡੇਨ ਨੂੰ ਵਧਾਈ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਚੀਨ ਨੇ ਕਿਹਾ ਕਿ ਅਮਰੀਕੀ ਚੋਣਾਂ ਦੀ ਨਤੀਜਾ ਦੇਸ਼ ਦੇ ਕਾਨੂੰਨਾਂ 'ਤੇ ਪ੍ਰਕਿਰਿਆਵਾਂ 'ਤੇ ਨਿਰਧਾਰਤ ਹੋਣਾ ਚਾਹੀਦਾ ਹੈ। ਚੀਨ ਉਨ੍ਹਾਂ ਕੁਝ ਦੇਸ਼ਾਂ ਵਿੱਚ ਸ਼ਾਮਿਲ ਹੈ। ਜਿਨ੍ਹਾਂ ਨੇ ਅਜੇ ਤੱਕ ਅਧਿਕਾਰਤ ਤੌਰ ‘ਤੇ ਅਮਰੀਕੀ ਚੋਣ ਨਤੀਜਿਆਂ ਨੂੰ ਸਵੀਕਾਰ ਨਹੀਂ ਕੀਤਾ ਹੈ

ਸੰਬੰਧਿਤ ਖ਼ਬਰਾਂ

ਓਥੇ ਹੀ ਅਮਰੀਕੀ ਸ਼ਹਿਰਾਂ ਵਿਚ ਜੋਅ ਬਿਡੇਨ ਤੇ ਕਮਲਾ ਹੈਰਿਸ ਦੀ ਜਿੱਤ ਨੂੰ ਲੈ ਜਸ਼ਨ ਦਾ ਮਾਹੌਲ ਹੈ। ਅਮਰੀਕਾ ਦੇ ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਾਲੇ ਨਤੀਜਿਆਂ ਨੂੰ ਸਵੀਕਾਰ ਨਹੀਂ ਕੀਤਾ ਹੈ ਅਤੇ ਬਹੁਤ ਸਾਰੇ ਰਾਜਾਂ ਵਿਚ ਬੈਲਟ ਦੀ ਗਿਣਤੀ ਨੂੰ ਚੁਣੌਤੀ ਦਿੱਤੀ ਗਈ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!