|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਮਰੀਕਾ 'ਚ TikTok 'ਤੇ WeChat ਤੇ ਪਾਬੰਦੀ ਬਾਰੇ ਚੀਨ ਬੋਲਿਆ - ਕਰਾਂਗੇ ਜਵਾਬੀ ਕਾਰਵਾਈ

ਵਾਸ਼ਿੰਗਟਨ (NRI MEDIA) : ਅਮਰੀਕਾ ਵੱਲੋਂ ਵੀਚੈਟ ਤੇ ਟਿਕਟਾਕ ਐਪ ਤੇ ਕਾਰਵਾਈ ਦਾ ਚੀਨ ਨੇ ਵਿਰੋਧ ਕਰਦਿਆਂ ਆਪਣੀਆਂ ਕੰਪਨੀਆਂ ਦੇ ਹਿੱਤਾਂ ਦੀ ਰਾਖੀ ਲਈ ਜਵਾਬੀ ਕਦਮ ਉਠਾਉਣ ਦੀ ਚਿਤਾਵਨੀ ਦਿੱਤੀ ਹੈ। ਚੀਨੀ ਵਣਜ ਮੰਤਰਾਲੇ ਨੇ ਟਿਕਟਾਕ ਤੇ ਵੀਚੈਟ 'ਤੇ ਪਾਬੰਦੀ ਲਾਉਣ ਦੇ ਟਰੰਪ ਪ੍ਰਸ਼ਾਸਨ ਦੇ ਫ਼ੈਸਲੇ 'ਤੇ ਪ੍ਰਤੀਕਿਰਿਆ ਦਿੰਦਿਆਂ ਸ਼ਨਿਚਰਵਾਰ ਨੂੰ ਕਿਹਾ ਕਿ ਅਮਰੀਕਾ ਬਿਨਾਂ ਸਬੂਤ

NRI Post Desk · 2248 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ (NRI MEDIA) : ਅਮਰੀਕਾ ਵੱਲੋਂ ਵੀਚੈਟ ਤੇ ਟਿਕਟਾਕ ਐਪ ਤੇ ਕਾਰਵਾਈ ਦਾ ਚੀਨ ਨੇ ਵਿਰੋਧ ਕਰਦਿਆਂ ਆਪਣੀਆਂ ਕੰਪਨੀਆਂ ਦੇ ਹਿੱਤਾਂ ਦੀ ਰਾਖੀ ਲਈ ਜਵਾਬੀ ਕਦਮ ਉਠਾਉਣ ਦੀ ਚਿਤਾਵਨੀ ਦਿੱਤੀ ਹੈ। ਚੀਨੀ ਵਣਜ ਮੰਤਰਾਲੇ ਨੇ ਟਿਕਟਾਕ ਤੇ ਵੀਚੈਟ 'ਤੇ ਪਾਬੰਦੀ ਲਾਉਣ ਦੇ ਟਰੰਪ ਪ੍ਰਸ਼ਾਸਨ ਦੇ ਫ਼ੈਸਲੇ 'ਤੇ ਪ੍ਰਤੀਕਿਰਿਆ ਦਿੰਦਿਆਂ ਸ਼ਨਿਚਰਵਾਰ ਨੂੰ ਕਿਹਾ ਕਿ ਅਮਰੀਕਾ ਬਿਨਾਂ ਸਬੂਤ ਦੇ ਅਜਿਹੀ ਕਾਰਵਾਈ ਕਰ ਰਿਹਾ ਹੈ।

ਸੰਬੰਧਿਤ ਖ਼ਬਰਾਂ

ਦੱਸ ਦਈਏ ਕਿ ਚੀਨ ਦੇ ਮੰਤਰਾਲੇ ਨੇ ਅਮਰੀਕਾ ਨੂੰ ਗਿੱਦੜ-ਭਬਕੀ ਦਿੰਦਿਆਂ ਕਿਹਾ ਕਿ ਅਸੀਂ ਆਪਣੀਆਂ ਕੰਪਨੀਆਂ ਦੇ ਹਿੱਤਾਂ ਦੀ ਰੱਖਿਆ ਲਈ ਜਵਾਬੀ ਕਦਮ ਉਠਾਉਣ ਦੀ ਤਿਆਰੀ 'ਚ ਹਾਂ। ਹਾਲਾਂਕਿ ਚੀਨ ਵੱਲੋਂ ਇਹ ਨਹੀਂ ਦੱਸਿਆ ਗਿਆ ਕਿ ਉਹ ਕਿਸ ਤਰ੍ਹਾਂ ਦੇ ਕਦਮ ਉਠਾਉਣ ਦੀ ਤਿਆਰੀ ਕਰ ਰਿਹਾ ਹੈ।

ਦੱਸ ਦੇਈਏ ਕਿ ਭਾਰਤ ਨੇ 29 ਜੂਨ ਨੂੰ ਟਿਕਟਾਕ ਤੇ ਵੀਚੈਟ ਦੇ ਨਾਲ ਚੀਨ ਦੇ 59 ਐਪਸ 'ਤੇ ਰੋਕ ਲਗਾ ਦਿੱਤੀ ਸੀ। ਮੌਜੂਦਾ ਸਮੇਂ ਭਾਰਤ ਨੇ ਚੀਨ ਦੇ 224 ਐਪਸ 'ਤੇ ਰੋਕ ਲਗਾ ਦਿੱਤੀ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!