|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਹੁਣ ਪਾਕਿਸਤਾਨ 'ਚ ਵੀ TikTok ਬੈਨ !

ਵੈੱਬ ਡੈਸਕ (ਐਨ.ਆਰ.ਆਈ. ਮੀਡਿਆ) : ਚੀਨੀ ਐਪ ਟਿਕ-ਟੌਕ 'ਤੇ ਭਾਰਤ ਤੋਂ ਬਾਅਦ ਹੁਣ ਪਾਕਿਸਤਾਨ ਵਿੱਚ ਵੀ ਪਾਬੰਦੀ ਲਗਾਈ ਗਈ ਹੈ। ਦੱਸ ਦਈਏ ਕਿ ਪਾਕਿਸਤਾਨ ਦੀ ਦੂਰਸੰਚਾਰ ਅਥਾਰਟੀ ਨੇ ਅਨੈਤਿਕ ਅਤੇ ਅਸ਼ੁੱਧ ਸਮੱਗਰੀ ਵਿਰੁੱਧ ਸਮਾਜ ਦੇ ਵੱਖ-ਵੱਖ ਸੈਕਟਰਾਂ ਤੋਂ ਮਿਲੀਆਂ ਕਈ ਸ਼ਿਕਾਇਤਾਂ ਦੇ ਮੱਦੇਨਜ਼ਰ ਚੀਨੀ ਐਪ ਟਿਕ-ਟੌਕ ਉੱਤੇ ਪਾਬੰਦੀ ਲਗਾ ਦਿੱਤੀ ਹੈ।

NRI Post Desk · 2239 ਦਿਨ ਪਹਿਲਾਂ · ਅੱਪਡੇਟ 2239 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਹੁਣ ਪਾਕਿਸਤਾਨ 'ਚ ਵੀ TikTok ਬੈਨ !
📷 NRI Post Desk

ਵੈੱਬ ਡੈਸਕ (ਐਨ.ਆਰ.ਆਈ. ਮੀਡਿਆ) : ਚੀਨੀ ਐਪ ਟਿਕ-ਟੌਕ 'ਤੇ ਭਾਰਤ ਤੋਂ ਬਾਅਦ ਹੁਣ ਪਾਕਿਸਤਾਨ ਵਿੱਚ ਵੀ ਪਾਬੰਦੀ ਲਗਾਈ ਗਈ ਹੈ। ਦੱਸ ਦਈਏ ਕਿ ਪਾਕਿਸਤਾਨ ਦੀ ਦੂਰਸੰਚਾਰ ਅਥਾਰਟੀ ਨੇ ਅਨੈਤਿਕ ਅਤੇ ਅਸ਼ੁੱਧ ਸਮੱਗਰੀ ਵਿਰੁੱਧ ਸਮਾਜ ਦੇ ਵੱਖ-ਵੱਖ ਸੈਕਟਰਾਂ ਤੋਂ ਮਿਲੀਆਂ ਕਈ ਸ਼ਿਕਾਇਤਾਂ ਦੇ ਮੱਦੇਨਜ਼ਰ ਚੀਨੀ ਐਪ ਟਿਕ-ਟੌਕ ਉੱਤੇ ਪਾਬੰਦੀ ਲਗਾ ਦਿੱਤੀ ਹੈ।

ਸੰਬੰਧਿਤ ਖ਼ਬਰਾਂ

ਕੰਪਨੀ ਪੂਰੀ ਤਰ੍ਹਾਂ ਗ਼ੈਰ ਕਾਨੂੰਨੀ ਆਨਲਾਈਨ ਸਮੱਗਰੀ ਦੇ ਕਿਰਿਆਸ਼ੀਲ ਸੰਚਾਲਨ ਲਈ ਇੱਕ ਪ੍ਰਭਾਵਸ਼ਾਲੀ ਵਿਧੀ ਬਣਾਉਣ ਲਈ ਨਿਰਦੇਸ਼ਾਂ ਦਾ ਪਾਲਣ ਕਰਨ ਵਿੱਚ ਅਸਫ਼ਲ ਰਹੀ, ਜਿਸ ਤੋਂ ਬਾਅਦ ਪਾਕਿਸਤਾਨ ਦੀ ਦੂਰਸੰਚਾਰ ਅਥਾਰਟੀ ਨੇ ਇਸ ਐਪ 'ਤੇ ਪਾਬੰਦੀ ਲਗਾ ਦਿੱਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!