|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

'Chowkidar Narendra Modi': ਪ੍ਰਧਾਨ ਮੰਤਰੀ ਮੋਦੀ ਨੇ ਟਵਿੱਟਰ ਤੇ ਬਦਲਿਆ ਆਪਣਾ ਨਾਮ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਹਰ ਮੰਚ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 'ਚੌਕੀਦਾਰ ਚੋਰ ਹੈ' ਕਹਿ ਰਹੇ ਹਨ, ਤਾਂ ਇਸ ਦਾ ਜਵਾਬ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਮੁਹਿੰਮ ਰਾਹੀ ਦਿੱਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਟਵਿੱਟਰ ਹੈਂਡਲ ਦੇ ਆਪਣੇ ਨਾਮ ਦੇ ਅੱਗੇ ਚੌਂਕੀਦਾਰ ਨਰਿੰਦਰ ਮੋਦੀ ਲਿਖਿਆ ਹੈ। ਇਸ ਦੇ ਨਾਲ ਭਾਜਪ

NRI Post Desk · 2301 ਦਿਨ ਪਹਿਲਾਂ · ਅੱਪਡੇਟ 2277 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਹਰ ਮੰਚ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 'ਚੌਕੀਦਾਰ ਚੋਰ ਹੈ' ਕਹਿ ਰਹੇ ਹਨ, ਤਾਂ ਇਸ ਦਾ ਜਵਾਬ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਮੁਹਿੰਮ ਰਾਹੀ ਦਿੱਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਟਵਿੱਟਰ ਹੈਂਡਲ ਦੇ ਆਪਣੇ ਨਾਮ ਦੇ ਅੱਗੇ ਚੌਂਕੀਦਾਰ ਨਰਿੰਦਰ ਮੋਦੀ ਲਿਖਿਆ ਹੈ। ਇਸ ਦੇ ਨਾਲ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ, ਕੇਂਦਰੀ ਮੰਤਰੀ ਜੇਪੀ ਨੱਢਾ, ਉਮਾ ਭਾਰਤੀ, ਪਿਊਸ਼ ਗੋਇਲ. ਸਮ੍ਰਿਤੀ ਇਰਾਨੀ ਅਤੇ ਕਈ ਹੋਰ ਭਾਜਪਾ ਆਗੂਆਂ ਨੇ ਵੀ ਆਪਣੇ ਨਾਮ ਅੱਗੇ ਚੌਂਕੀਦਾਰ ਸ਼ਬਦ ਜੋੜ ਲਿਆ ਹੈ। ਇਸੇ ਸੰਦਰਭ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਇੱਕ ਵੀਡੀਓ ਵੀ ਸ਼ੇਅਰ ਵੀ ਕੀਤੀ ਸੀ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!