|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਸਿਗਰਿਟ ਦੀ ਦੁਕਾਨ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਕੈਸ਼ ਲੈ ਹੋਏ ਫ਼ਰਾਰ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦੇ ਇਮਾਮ ਨਾਸਿਰ ਬਾਜ਼ਾਰ ਵਿਚ ਚੋਰਾਂ ਵੱਲੋਂ ਇਕ ਦੁਕਾਨ ਨੂੰ ਨਿਸ਼ਾਨਾ ਬਣਾਇਆ ਗਿਆ। ਦੁਕਾਨ ਦੇ ਮਾਲਕ ਅਸ਼ੋਕ ਕੁਮਾਰ ਦਾ ਕਹਿਣਾ ਹੈ ਕਿ ਚੋਰੀ ਦੀਆਂ ਵਾਰਦਾਤਾਂ ਦੇ ਕਾਰਨ ਹੀ ਉਹ ਅਤੇ ਹੋਰ ਦੁਕਾਨਦਾਰ ਰਾਤਾਂ ਨੂੰ ਬਾਜ਼ਾਰਾਂ ਦੇ ਵਿਚ ਫੇਰੇ ਲਾਉਂਦੇ ਹਨ। ਦੁਕਾਨ ਦੇ ਮਾਲਕਨੇ ਕਿਹਾ ਕਿ ਦੁਕਾਨ ਦੇ ਵਿਅਕਤੀ ਦਾ ਫੋਨ ਆਇਆ ਸੀ ਕਿ ਇਨ੍ਹਾਂ ਦੀ ਦੁਕ

NRI Post Desk · 1711 ਦਿਨ ਪਹਿਲਾਂ · ਅੱਪਡੇਟ 1711 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਿਗਰਿਟ ਦੀ ਦੁਕਾਨ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਕੈਸ਼ ਲੈ ਹੋਏ ਫ਼ਰਾਰ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦੇ ਇਮਾਮ ਨਾਸਿਰ ਬਾਜ਼ਾਰ ਵਿਚ ਚੋਰਾਂ ਵੱਲੋਂ ਇਕ ਦੁਕਾਨ ਨੂੰ ਨਿਸ਼ਾਨਾ ਬਣਾਇਆ ਗਿਆ। ਦੁਕਾਨ ਦੇ ਮਾਲਕ ਅਸ਼ੋਕ ਕੁਮਾਰ ਦਾ ਕਹਿਣਾ ਹੈ ਕਿ ਚੋਰੀ ਦੀਆਂ ਵਾਰਦਾਤਾਂ ਦੇ ਕਾਰਨ ਹੀ ਉਹ ਅਤੇ ਹੋਰ ਦੁਕਾਨਦਾਰ ਰਾਤਾਂ ਨੂੰ ਬਾਜ਼ਾਰਾਂ ਦੇ ਵਿਚ ਫੇਰੇ ਲਾਉਂਦੇ ਹਨ। ਦੁਕਾਨ ਦੇ ਮਾਲਕਨੇ ਕਿਹਾ ਕਿ ਦੁਕਾਨ ਦੇ ਵਿਅਕਤੀ ਦਾ ਫੋਨ ਆਇਆ ਸੀ ਕਿ ਇਨ੍ਹਾਂ ਦੀ ਦੁਕਾਨ ਦੇ ਤਾਲੇ ਟੁੱਟੇ ਹੋਏ ਸਨ।

ਸੰਬੰਧਿਤ ਖ਼ਬਰਾਂ

ਮੌਕੇ ਤੇ ਪਹੁੰਚ ਕੇ ਦੇਖਿਆ ਤਾ ਦੁਕਾਨ ਦੇ ਤਾਲੇ ਟੁੱਟੇ ਹੋਏ ਸਨ ਅਤੇ ਅੰਦਰ ਪਿਆ ਸਾਰਾ ਸਾਮਾਨ ਵੀ ਬਿਖਰਿਆ ਹੋਇਆ ਸੀ। ਅਸ਼ੋਕ ਕੁਮਾਰ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਇਸ ਚੋਰੀ ਦੇ ਮਾਮਲੇ ਦੇ ਵਿੱਚ ਇਕ ਤੋਂ ਡੇਢ ਲੱਖ ਦਾ ਨੁਕਸਾਨ ਹੋ ਚੁੱਕਿਆ ਹੈ। ਪੁਲਿਸ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਇਲਾਕੇ ਵਿੱਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਵੀ ਖੰਗਾਲੇ ਜਾਣਗੇ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!