|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ

ਨਿਊਜ਼ ਡੈਸਕ (ਜਸਕਮਲ) : ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਪੁਲਵਾਮਾ ਦੇ ਨਾਇਰਾ ਖੇਤਰ ਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖਾਸ ਸੂਚਨਾ 'ਤੇ ਕਾਰਵਾਈ ਕਰਦੇ ਹੋਏ, ਸੁਰੱਖਿਆ ਬਲਾਂ ਨੇ ਉੱਥੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

NRI Post Desk · 1762 ਦਿਨ ਪਹਿਲਾਂ · ਅੱਪਡੇਟ 1762 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ
📷 NRI Post Desk

ਨਿਊਜ਼ ਡੈਸਕ (ਜਸਕਮਲ) : ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਪੁਲਵਾਮਾ ਦੇ ਨਾਇਰਾ ਖੇਤਰ ਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖਾਸ ਸੂਚਨਾ 'ਤੇ ਕਾਰਵਾਈ ਕਰਦੇ ਹੋਏ, ਸੁਰੱਖਿਆ ਬਲਾਂ ਨੇ ਉੱਥੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

ਸੰਬੰਧਿਤ ਖ਼ਬਰਾਂ

ਉਨ੍ਹਾਂ ਕਿਹਾ ਕਿ ਜਦੋਂ ਸੁਰੱਖਿਆ ਬਲ ਤਲਾਸ਼ੀ ਲੈ ਰਹੇ ਸਨ ਤਾਂ ਲੁਕੇ ਹੋਏ ਅੱਤਵਾਦੀਆਂ ਨੇ ਉਨ੍ਹਾਂ 'ਤੇ ਗੋਲੀਬਾਰੀ ਕਰ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਬਲਾਂ ਨੇ ਜਵਾਬੀ ਕਾਰਵਾਈ ਕੀਤੀ ਤੇ ਮੁਕਾਬਲਾ ਸ਼ੁਰੂ ਹੋ ਗਿਆ। ਉਨ੍ਹਾਂ ਕਿਹਾ ਕਿ ਗੋਲੀਬਾਰੀ ਜਾਰੀ ਹੈ ਤੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!