|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

CM ਭਗਵੰਤ ਮਾਨ ਨੇ 'ਨਾਜਾਇਜ਼ ਮਾਈਨਿੰਗ' ਨੂੰ ਲੈ ਕੇ ਸੱਦੀ ਮੀਟਿੰਗ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਵੱਲੋਂ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਜਾਵੇਗੀ। ਇਸ ਮੀਟਿੰਗ ਦੌਰਾਨ ਨਵੀਂ ਮਾਈਨਿੰਗ ਨੀਤੀ ਨੂੰ ਲੈ ਕੇ ਵਿਚਾਰ-ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।

NRI Post Desk · 1694 ਦਿਨ ਪਹਿਲਾਂ · ਅੱਪਡੇਟ 1690 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
CM ਭਗਵੰਤ ਮਾਨ ਨੇ 'ਨਾਜਾਇਜ਼ ਮਾਈਨਿੰਗ' ਨੂੰ ਲੈ ਕੇ ਸੱਦੀ ਮੀਟਿੰਗ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਵੱਲੋਂ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਜਾਵੇਗੀ। ਇਸ ਮੀਟਿੰਗ ਦੌਰਾਨ ਨਵੀਂ ਮਾਈਨਿੰਗ ਨੀਤੀ ਨੂੰ ਲੈ ਕੇ ਵਿਚਾਰ-ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।

ਸੰਬੰਧਿਤ ਖ਼ਬਰਾਂ

ਦੱਸ ਦੇਈਏ ਕਿ ਨਾਜਾਇਜ਼ ਮਾਈਨਿੰਗ ਦਾ ਮੁੱਦਾ ਆਮ ਆਦਮੀ ਪਾਰਟੀ ਦੇ ਮੁੱਖ ਮੁੱਦਿਆਂ 'ਚ ਸ਼ਾਮਲ ਸੀ। ਪੰਜਾਬ 'ਚ ਲਗਾਤਾਰ ਨਾਜਾਇਜ਼ ਮਾਈਨਿੰਗ ਦੇ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਇਸ ਬਾਰੇ ਕੋਈ ਵੱਡਾ ਫ਼ੈਸਲਾ ਲਿਆ ਜਾ ਸਕਦਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!