|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

CM ਭਗਵੰਤ ਮਾਨ ਨੇ ਕੀਤੀ ਪੀ.ਟੀ.ਯੂ. ਯੂਨੀਵਰਸਿਟੀ ’ਚ ਸ਼ਿਰਕਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਠਿੰਡਾ ਵਿਖੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ’ਚ ਪਹਿਲੀ ਕਨਵੋਕੇਸ਼ਨ ’ਚ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਰਾਜਪਾਲ ਬਨਵਾਰੀ ਲਾਲ ਪਰੋਹਿਤ ਵੀ ਮੌਜੂਦ ਰਹੇ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਅਜਿਹੀਆਂ ਪਲਾਨਿੰਗ ਕਰ ਰਹੇ ਹਾਂ ਕਿ ਅੰਗਰੇਜ਼ ਵੀ ਇਥੇ ਨੌਕਰੀਆਂ ਮੰਗਣ ਲਈ ਆਉਣਗੇ। ਉਥ

NRI Post Desk · 1692 ਦਿਨ ਪਹਿਲਾਂ · ਅੱਪਡੇਟ 1692 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
CM ਭਗਵੰਤ ਮਾਨ ਨੇ ਕੀਤੀ ਪੀ.ਟੀ.ਯੂ. ਯੂਨੀਵਰਸਿਟੀ ’ਚ ਸ਼ਿਰਕਤ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਠਿੰਡਾ ਵਿਖੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ’ਚ ਪਹਿਲੀ ਕਨਵੋਕੇਸ਼ਨ ’ਚ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਰਾਜਪਾਲ ਬਨਵਾਰੀ ਲਾਲ ਪਰੋਹਿਤ ਵੀ ਮੌਜੂਦ ਰਹੇ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਅਜਿਹੀਆਂ ਪਲਾਨਿੰਗ ਕਰ ਰਹੇ ਹਾਂ ਕਿ ਅੰਗਰੇਜ਼ ਵੀ ਇਥੇ ਨੌਕਰੀਆਂ ਮੰਗਣ ਲਈ ਆਉਣਗੇ। ਉਥੇ ਹੀ ਉਨ੍ਹਾਂ ਨੇ ਕਿਹਾ ਕਿ ਕੁੜੀਆਂ ’ਚ ਟੈਲੇਂਟ ਦੀ ਕੋਈ ਕਮੀ ਨਹੀਂ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!