|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

CM ਭਗਵੰਤ ਮਾਨ ਨੇ ਕਿਸਾਨ ਜਥੇਬੰਦੀਆਂ ਨਾਲ ਕੀਤੀ ਮੁਲਾਕਾਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਿਸਾਨਾਂ ਵਿਚਕਾਰ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਕਿਸਾਨਾਂ ਨੇ ਸ੍ਰੀ ਮੁਕਤਸਰ ਸਾਹਿਬ ਵਿੱਚ ਗੁਲਾਬੀ ਸੁੰਡੀ ਕਰਕੇ 100 ਕਰੋੜ ਰੁਪਏ ਦੀ ਫ਼ਸਲ ਖਰਾਬ ਹੋਣ ਬਾਰੇ ਵਿਚਾਰ ਪੇਸ਼ ਕੀਤਾ ਹੈ। 50 ਫੀਸਦੀ ਨੁਕਸਾਨ ਦੀ ਰਕਮ ਕਿਸਾਨਾਂ ਨੂੰ ਦਿੱਤੀ ਜਾਵੇਗੀ।ਕਿਸਾਨਾਂ ਤੋਂ ਇਲਾਵਾ ਮਜ਼ਦੂਰਾਂ ਨੂੰ 5 ਫੀਸਦੀ ਮੁਆਵਜ

NRI Post Desk · 1696 ਦਿਨ ਪਹਿਲਾਂ · ਅੱਪਡੇਟ 1696 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
CM ਭਗਵੰਤ ਮਾਨ ਨੇ ਕਿਸਾਨ ਜਥੇਬੰਦੀਆਂ ਨਾਲ ਕੀਤੀ ਮੁਲਾਕਾਤ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਿਸਾਨਾਂ ਵਿਚਕਾਰ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਕਿਸਾਨਾਂ ਨੇ ਸ੍ਰੀ ਮੁਕਤਸਰ ਸਾਹਿਬ ਵਿੱਚ ਗੁਲਾਬੀ ਸੁੰਡੀ ਕਰਕੇ 100 ਕਰੋੜ ਰੁਪਏ ਦੀ ਫ਼ਸਲ ਖਰਾਬ ਹੋਣ ਬਾਰੇ ਵਿਚਾਰ ਪੇਸ਼ ਕੀਤਾ ਹੈ। 50 ਫੀਸਦੀ ਨੁਕਸਾਨ ਦੀ ਰਕਮ ਕਿਸਾਨਾਂ ਨੂੰ ਦਿੱਤੀ ਜਾਵੇਗੀ।ਕਿਸਾਨਾਂ ਤੋਂ ਇਲਾਵਾ ਮਜ਼ਦੂਰਾਂ ਨੂੰ 5 ਫੀਸਦੀ ਮੁਆਵਜੇ ਦੀ ਰਕਮ ਦਿੱਤੀ ਜਾਵੇਗੀ। ਉੱਥੇ ਹੀ ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਧਰਨਾ ਖਤਮ ਕਰਨ ਲਈ ਜਥੇਬੰਦੀ ਵਿਚਾਰ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਦੇਵਾਂਗੇ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!