|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

CM ਭਗਵੰਤ ਮਾਨ ਜਲ੍ਹਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦੇ ਸ਼ਹੀਦਾਂ ਦੀ ਸ਼ਹਾਦਤ ਨੂੰ ਕੀਤਾ ਪ੍ਰਣਾਮ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲ੍ਹਿਆਂਵਾਲਾ ਬਾਗ ਵਿਖੇ 13 ਅਪ੍ਰੈਲ 1919 ਨੂੰ ਹੋਏ ਖੂਨੀ ਸਾਕੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਦੀ ਮਹਾਨ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ ਕੀਤਾ ਹੈ।

NRI Post Desk · 1688 ਦਿਨ ਪਹਿਲਾਂ · ਅੱਪਡੇਟ 1688 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
CM ਭਗਵੰਤ ਮਾਨ ਜਲ੍ਹਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦੇ ਸ਼ਹੀਦਾਂ ਦੀ ਸ਼ਹਾਦਤ ਨੂੰ ਕੀਤਾ ਪ੍ਰਣਾਮ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲ੍ਹਿਆਂਵਾਲਾ ਬਾਗ ਵਿਖੇ 13 ਅਪ੍ਰੈਲ 1919 ਨੂੰ ਹੋਏ ਖੂਨੀ ਸਾਕੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਦੀ ਮਹਾਨ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ ਕੀਤਾ ਹੈ।

ਸੰਬੰਧਿਤ ਖ਼ਬਰਾਂ

ਭਗਵੰਤ ਮਾਨ ਨੇ ਲਿਖਿਆ ਕਿ,‘‘ ਜਲ੍ਹਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦੇ ਸ਼ਹੀਦਾਂ ਦੀ ਮਹਾਨ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ!’’ ‘‘ਭਾਰਤ ਦੇ ਇਤਿਹਾਸ ਵਿੱਚ ਜਲ੍ਹਿਆਂਵਾਲਾ ਬਾਗ਼ ਅਜਿਹਾ ਖ਼ੂਨੀ ਸਾਕਾ ਹੈ, ਜਿਸਨੂੰ ਸੁਣ ਕੇ ਅੱਜ ਵੀ ਸਾਡੇ ਰੌਂਗਟੇ ਖੜ੍ਹੇ ਹੋ ਜਾਂਦੇ ਹਨ।

ਮੁੱਖ ਮੰਤਰੀ ਨੇ ਲਿਖਿਆ ਕਿ, ‘‘ਆਜ਼ਾਦੀ ਲਈ ਸਾਡੇ ਮਹਾਨ ਸ਼ਹੀਦਾਂ ਨੇ ਜੋ ਕੁਰਬਾਨੀਆਂ ਦਿੱਤੀਆਂ, ਉਹ ਅਸੀਂ ਕਦੇ ਨਹੀਂ ਭੁੱਲ ਸਕਦੇ। ਅਸੀਂ ਸਾਰੀ ਜ਼ਿੰਦਗੀ ਸ਼ਹੀਦ ਹੋਏ ਇਨ੍ਹਾਂ ਅਣਗਿਣਤ ਸ਼ਹੀਦਾਂ ਦੇ ਰਿਣੀ ਰਹਾਂਗੇ, ਜਿਨ੍ਹਾਂ ਸਦਕਾ ਸਾਨੂੰ ਇਹ ਆਜ਼ਾਦੀ ਮਿਲੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!