|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਯੂ.ਕੇ.

ਪੰਜਾਬ ਨੂੰ ਲੰਡਨ-ਪੈਰਿਸ ਨਹੀਂ ਸਗੋਂ ਅਸਲੀ ਪੰਜਾਬ ਬਣਾਉਣਾ ਹੈ : CM ਭਗਵੰਤ ਮਾਨ

ਨਿਊਜ਼ ਡੈਸਕ : ਭਾਰਤੀ ਕ੍ਰਿਕਟ ਟੀਮ ਦੇ ਪ੍ਰਦਰਸ਼ਨ ਦੀ ਮਿਸਾਲ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਚ 'ਚ ਜਿੱਤ ਹੋਵੇ ਜਾਂ ਹਾਰ ਹੋਵੇ ਪਰ ਟੀਮ ਦਾ ਜ਼ਜਬਾ ਸਭ ਤੋਂ ਜ਼ਿਆਦਾ ਮਾਇਨੇ ਰੱਖਦਾ ਹੈ। ਇਸ ਕਾਰਨ ਉਨ੍ਹਾਂ ਨੇ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਅਧਿਕਾਰੀਆਂ ਨੂੰ ਇਕ ਟੀਮ ਦੀ ਭਾਵਨਾ ਨਾਲ ਕੰਮ ਕਰਨ ਦੀ ਅਪੀਲ ਕੀਤੀ। ਸਾਡਾ ਮੁੱਖ ਸਰੋਕਾਰ ਪ

NRI Post Desk · 1714 ਦਿਨ ਪਹਿਲਾਂ · ਅੱਪਡੇਟ 1713 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਨੂੰ ਲੰਡਨ-ਪੈਰਿਸ ਨਹੀਂ ਸਗੋਂ ਅਸਲੀ ਪੰਜਾਬ ਬਣਾਉਣਾ ਹੈ : CM ਭਗਵੰਤ ਮਾਨ
📷 NRI Post Desk

ਨਿਊਜ਼ ਡੈਸਕ : ਭਾਰਤੀ ਕ੍ਰਿਕਟ ਟੀਮ ਦੇ ਪ੍ਰਦਰਸ਼ਨ ਦੀ ਮਿਸਾਲ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਚ 'ਚ ਜਿੱਤ ਹੋਵੇ ਜਾਂ ਹਾਰ ਹੋਵੇ ਪਰ ਟੀਮ ਦਾ ਜ਼ਜਬਾ ਸਭ ਤੋਂ ਜ਼ਿਆਦਾ ਮਾਇਨੇ ਰੱਖਦਾ ਹੈ। ਇਸ ਕਾਰਨ ਉਨ੍ਹਾਂ ਨੇ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਅਧਿਕਾਰੀਆਂ ਨੂੰ ਇਕ ਟੀਮ ਦੀ ਭਾਵਨਾ ਨਾਲ ਕੰਮ ਕਰਨ ਦੀ ਅਪੀਲ ਕੀਤੀ। ਸਾਡਾ ਮੁੱਖ ਸਰੋਕਾਰ ਪੰਜਾਬ ਨੂੰ ਲੰਡਨ, ਕੈਲੇਫੋਰਨੀਆਂ ਜਾਂ ਪੈਰਿਸ ਬਣਾਉਣਾ ਨਹੀਂ, ਸਗੋਂ ਅਸਲੀ ਪੰਜਾਬ ਬਣਾਉਣਾ ਹੈ।

ਸੰਬੰਧਿਤ ਖ਼ਬਰਾਂ

ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿਆਸੀ ਬਦਲਾਖੋਰੀ ਦੇ ਰਾਹ ’ਤੇ ਨਹੀਂ ਚੱਲੇਗੀ ਤੇ ਉਨ੍ਹਾਂ ਨੇ ਸਮੁੱਚੀ ਪ੍ਰਸ਼ਾਸਨਿਕ ਮਸ਼ੀਨਰੀ ਨੂੰ ਕਿਹਾ ਕਿ ਉਹ ਪਿਛਲੀਆਂ ਸਰਕਾਰਾਂ ਦੇ ਉਲਟ ਆਪਣੀ ਡਿਊਟੀ ਬਿਨਾਂ ਕਿਸੇ ਸਿਆਸੀ ਦਬਾਅ ਤੇ ਦਲੇਰੀ ਨਾਲ ਸਮਰਪਿਤ ਭਾਵਨਾ, ਗੰਭੀਰਤਾ ਤੇ ਈਮਾਨਦਾਰੀ ਨਾਲ ਨਿਭਾਉਣ, ਤਾਂ ਜੋ ਪੰਜਾਬੀਆਂ ਦੀਆਂ ਉਮੀਦਾਂ ’ਤੇ ਖਰਾ ਉਤਰਿਆ ਜਾ ਸਕੇ।

🔔 ਯੂ.ਕੇ.
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!