|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

CM ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੀ ਸਿਹਤ ਹੋਈ ਖਰਾਬ, ਹਸਪਤਾਲ 'ਚ ਭਰਤੀ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੀ ਸਿਹਤ ਖਰਾਬ ਹੋਣ ਦੀ ਖ਼ਬਰ ਸਾਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਭੁਪਿੰਦਰ ਸਿੰਘ ਹਨੀ ਨੂੰ ਈਡੀ ਵੱਲੋਂ ਰਿਮਾਂਡ ਤੋਂ ਲੈਣ ਤੋਂ ਬਾਅਦ ਕਪੂਰਥਲਾ ਜੇਲ੍ਹ ਵਿੱਚ ਕੁਝ ਦਿਨ ਪਹਿਲਾ ਭੇਜਿਆ ਗਿਆ ਸੀ ਜਿੱਥੇ ਉਨ੍ਹਾਂ ਦੀ ਸਿਹਤ ਅਚਾਨਕ ਖਰਾਬ ਹੋਣ ਕਰਕੇ ਹਸਪਤਾਲ ਵਿੱਚ ਦਾ

NRI Post Desk · 1729 ਦਿਨ ਪਹਿਲਾਂ · ਅੱਪਡੇਟ 1729 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
CM ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੀ ਸਿਹਤ ਹੋਈ ਖਰਾਬ, ਹਸਪਤਾਲ 'ਚ ਭਰਤੀ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੀ ਸਿਹਤ ਖਰਾਬ ਹੋਣ ਦੀ ਖ਼ਬਰ ਸਾਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਭੁਪਿੰਦਰ ਸਿੰਘ ਹਨੀ ਨੂੰ ਈਡੀ ਵੱਲੋਂ ਰਿਮਾਂਡ ਤੋਂ ਲੈਣ ਤੋਂ ਬਾਅਦ ਕਪੂਰਥਲਾ ਜੇਲ੍ਹ ਵਿੱਚ ਕੁਝ ਦਿਨ ਪਹਿਲਾ ਭੇਜਿਆ ਗਿਆ ਸੀ ਜਿੱਥੇ ਉਨ੍ਹਾਂ ਦੀ ਸਿਹਤ ਅਚਾਨਕ ਖਰਾਬ ਹੋਣ ਕਰਕੇ ਹਸਪਤਾਲ ਵਿੱਚ ਦਾਖ਼ਿਲ ਕਰਵਾਈਆਂ ਗਿਆ ਹੈ।

ਸੰਬੰਧਿਤ ਖ਼ਬਰਾਂ

ਦੱਸਿਆ ਜਾ ਰਿਹਾ ਹੈ ਕਿ ਹਨੀ ਦਾ ਬਲੱਡ ਪ੍ਰੈਸ਼ਰ ਬਹੁਤ ਵਧ ਗਿਆ ਸੀ ਅਤੇ ਦਿਲ ਵਿੱਚ ਦਰਦ ਮਹਿਸੂਸ ਕਰ ਰਿਹਾ ਸੀ ।ਡਾਕਟਰਾਂ ਨੇ ਉਨ੍ਹਾਂ ਨੂੰ ਦਿਲ ਦਾ ਚੈੱਕਅਪ ਕਰਵਾਉਣ ਲਈ ਕਿਹਾ ਸੀ ਅਤੇ ਹਨੀ ਨੂੰ ਇੱਕ ਟੈਸਟ ਸੰਬੰਧੀ ਅੰਮ੍ਰਿਤਸਰ ਲਿਜਾਇਆ ਜਾ ਰਿਹਾ ਹੈ ਉਨ੍ਹਾਂ ਨੂੰ ਬਲੱਡ ਪ੍ਰੈਸ਼ਰ ਤੇ ਹਾਰਟ ਦੀ ਦਿੱਕਤ ਪਹਿਲਾਂ ਵੀ ਆਈ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!