|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

CM ਚੰਨੀ ਭਾਣਜੇ ਦੀ ਜਲੰਧਰ ਅਦਾਲਤ ' ਵਿੱਚ ਹੋਈ ਪੇਸ਼ੀ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਚੰਨੀ ਦੇ ਭਤੀਜੇ ਭੂਪੇਂਦਰ ਸਿੰਘ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ) ਨੇ ਗ੍ਰਿਫਤਾਰ ਕਰ ਲਿਆ ਹੈ। ਜਲੰਧਰ ਵਿੱਚ ਕਰੀਬ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਕਾਰਵਾਈ ਕੀਤੀ ਗਈ ਹੈ। ਪਿਛਲੇ ਦਿਨੀ ਭੂਪੇਂਦਰ ਦੇ ਟਿਕਾਣਿਆਂ ਤੋਂ ED ਨੇ ਕਰੋੜਾਂ ਰੁਪਏ ਬਰਾਮਦ ਕੀਤੇ ਸਨ। ਦੱਸ ਦੇਈਏ ਕਿ ਪਿਛਲੇ ਦਿਨੀਂ ਈਡੀ ਵੱਲੋਂ ਪੰਜਾਬ ਵਿੱਚ

NRI Post Desk · 1756 ਦਿਨ ਪਹਿਲਾਂ · ਅੱਪਡੇਟ 1756 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
CM ਚੰਨੀ ਭਾਣਜੇ ਦੀ ਜਲੰਧਰ ਅਦਾਲਤ ' ਵਿੱਚ ਹੋਈ ਪੇਸ਼ੀ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਚੰਨੀ ਦੇ ਭਤੀਜੇ ਭੂਪੇਂਦਰ ਸਿੰਘ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ) ਨੇ ਗ੍ਰਿਫਤਾਰ ਕਰ ਲਿਆ ਹੈ। ਜਲੰਧਰ ਵਿੱਚ ਕਰੀਬ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਕਾਰਵਾਈ ਕੀਤੀ ਗਈ ਹੈ। ਪਿਛਲੇ ਦਿਨੀ ਭੂਪੇਂਦਰ ਦੇ ਟਿਕਾਣਿਆਂ ਤੋਂ ED ਨੇ ਕਰੋੜਾਂ ਰੁਪਏ ਬਰਾਮਦ ਕੀਤੇ ਸਨ। ਦੱਸ ਦੇਈਏ ਕਿ ਪਿਛਲੇ ਦਿਨੀਂ ਈਡੀ ਵੱਲੋਂ ਪੰਜਾਬ ਵਿੱਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਸੀ।

ਸੰਬੰਧਿਤ ਖ਼ਬਰਾਂ

ਜਾਣਕਾਰੀ ਅਨੁਸਾਰ ਮਨੀ ਲਾਂਡਰਿੰਗ ਮਾਮਲੇ 'ਚ ਨੂੰ ਭੂਪੇਂਦਰ ਸਿੰਘ ਦੇ ਘਰੋਂ ਕਰੀਬ 8 ਕਰੋੜ ਰੁਪਏ ਦੀ ਨਕਦੀ ਮਿਲਣ ਮਗਰੋਂ ਕੀਤੀ ਗਈ। ਰਾਤ ਨੂੰ ਹਨੀ ਨੇ ਖਰਾਬ ਸਿਹਤ ਦੀ ਸ਼ਿਕਾਇਤ ਕੀਤੀ। ਈਡੀ ਅਧਿਕਾਰੀ ਉਸ ਨੂੰ ਸਿਵਲ ਹਸਪਤਾਲ ਲੈ ਗਏ। ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਨੂੰ ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਦਫਤਰ ਦੀ ਦੂਜੀ ਮੰਜ਼ਿਲ 'ਤੇ ਰੱਖਿਆ ਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!