|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

CM ਚੰਨੀ ਨੇ ਘਮਾਸਾਨ ਦਰਮਿਆਨ ਕੱਲ ਸੱਦੀ ਕੈਬਨਿਟ ਮੀਟਿੰਗ

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਕਾਂਗਰਸ ’ਚ ਚੱਲ ਰਹੇ ਸਿਆਸੀ ਘਮਾਸਾਨ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੱਲ ਸਵੇਰੇ 10.30 ਵਜੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦ ਲਈ ਹੈ। ਇਸ ਮੀਟਿੰਗ ਦਾ ਏਜੰਡਾ ਮੌਕੇ ’ਤੇ ਹੀ ਜਾਰੀ ਕੀਤਾ ਜਾਵੇਗਾ।

NRI Post Desk · 1885 ਦਿਨ ਪਹਿਲਾਂ · ਅੱਪਡੇਟ 1885 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
CM ਚੰਨੀ ਨੇ ਘਮਾਸਾਨ ਦਰਮਿਆਨ ਕੱਲ ਸੱਦੀ ਕੈਬਨਿਟ ਮੀਟਿੰਗ
📷 NRI Post Desk

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਕਾਂਗਰਸ ’ਚ ਚੱਲ ਰਹੇ ਸਿਆਸੀ ਘਮਾਸਾਨ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੱਲ ਸਵੇਰੇ 10.30 ਵਜੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦ ਲਈ ਹੈ। ਇਸ ਮੀਟਿੰਗ ਦਾ ਏਜੰਡਾ ਮੌਕੇ ’ਤੇ ਹੀ ਜਾਰੀ ਕੀਤਾ ਜਾਵੇਗਾ।

ਸੰਬੰਧਿਤ ਖ਼ਬਰਾਂ

ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਛੱਡਣ ਤੋਂ ਬਾਅਦ ਕਾਂਗਰਸ ’ਚ ਅਸਤੀਫ਼ਿਆਂ ਦਾ ਦੌਰ ਜਾਰੀ ਹੋ ਗਿਆ। ਉਨ੍ਹਾਂ ਤੋਂ ਬਾਅਦ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਇਸ ਤੋਂ ਬਾਅਦ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਯੋਗਿੰਦਰ ਢੀਂਗਰਾ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!