|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

CM ਚੰਨੀ ਨੇ ਡੇਰਾ ਸੱਚਾ ਸੌਦਾ ਬਾਰੇ ਦਿੱਤਾ ਵੱਡਾ ਬਿਆਨ...

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿਘ ਚੰਨੀ ਨੇ ਮੀਡੀਆ ਦੇ ਗੱਲਬਾਤ ਕਰਦੀਆਂ ਕਿਹਾ ਕਿ ਪੰਜਾਬ 'ਚ ਕਾਂਗਰਸ ਜਿੱਤ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਵੱਡੇ ਫ਼ਰਕ ਨਾਲ ਜਿੱਤੇਗੀ। ਚੰਨੀ ਨੇ ਕਿਹਾ ਕਿ ਭਾਜਪਾ ਤੇ ਅਕਾਲੀ ਦਲ ਡੇਰਾਵਾਦ ਨੂੰ ਹੱਲਾਸ਼ੇਰੀ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਡੇਰਾ ਸੱਚਾ ਸੌਦਾ ਦੀਆਂ ਵੋਟਾਂ ਪੈ ਰਹ

NRI Post Desk · 1740 ਦਿਨ ਪਹਿਲਾਂ · ਅੱਪਡੇਟ 1740 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
CM ਚੰਨੀ ਨੇ ਡੇਰਾ ਸੱਚਾ ਸੌਦਾ ਬਾਰੇ ਦਿੱਤਾ ਵੱਡਾ ਬਿਆਨ...
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿਘ ਚੰਨੀ ਨੇ ਮੀਡੀਆ ਦੇ ਗੱਲਬਾਤ ਕਰਦੀਆਂ ਕਿਹਾ ਕਿ ਪੰਜਾਬ 'ਚ ਕਾਂਗਰਸ ਜਿੱਤ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਵੱਡੇ ਫ਼ਰਕ ਨਾਲ ਜਿੱਤੇਗੀ। ਚੰਨੀ ਨੇ ਕਿਹਾ ਕਿ ਭਾਜਪਾ ਤੇ ਅਕਾਲੀ ਦਲ ਡੇਰਾਵਾਦ ਨੂੰ ਹੱਲਾਸ਼ੇਰੀ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਡੇਰਾ ਸੱਚਾ ਸੌਦਾ ਦੀਆਂ ਵੋਟਾਂ ਪੈ ਰਹੀਆਂ ਹਨ।

ਸੰਬੰਧਿਤ ਖ਼ਬਰਾਂ

ਜ਼ਿਕਰਯੋਗ ਹੈ ਕਿ ਡੇਰੇ ਦੇ ਸੂਤਰਾਂ ਅਨੁਸਾਰ ਇਸ ਵਾਰ ਭਾਜਪਾ, ਸ਼੍ਰੋਮਣੀ ਅਕਾਲੀ ਦਲ ਨੂੰ ਹੀ ਸਮਰਥਨ ਦੇਣ ਦਾ ਫੈਸਲਾ ਕੀਤਾ ਗਿਆ ਹੈ। ਨਾਲ ਹੀ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਸਮਰਥਨ ਵਿਧਾਨ ਸਭਾ ਹਲਕਿਆਂ ਮੁਤਾਬਕ ਹੋਵੇਗਾ ਕਿ ਕਿਹੜੇ ਉਮੀਦਵਾਰ ਜਾਂ ਪਾਰਟੀ ਨੇ ਕਿਸ ਥਾਂ ਤੋਂ ਡੇਰੇ ਦੀ ਹਮਾਇਤ ਕੀਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!