|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਚੋਣਾਂ ਤੋਂ ਪਹਿਲਾਂ ਚੰਨੀ ਤੇ ਮੂਸੇਵਾਲਾ ਦੀਆਂ ਵਧੀਆਂ ਮੁਸ਼ਕਲਾਂ, ਫ਼ਿਰ ਹੋਇਆ ਮਾਮਲਾ ਦਰਜ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਸਿਰਫ਼ 1 ਦਿਨ ਬਾਕੀ ਰਹਿ ਗਏ ਹਨ। ਸਿਆਸੀ ਪਾਰਟੀਆਂ ਦੇ ਨੇਤਾ ਅਤੇ ਆਗੂਆਂ ਵੱਲੋਂ ਬਿਆਨਬਾਜ਼ੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਪਹਿਲਾਂ ਚੋਣ ਪ੍ਰਚਾਰ ਦੌਰਾਨ 'ਭਈਆ' ਲਫਜ਼ ਦੀ ਵਰਤੋਂ ਕਰਨ 'ਤੇ ਉਹ ਬੁਰੀ ਤਰ੍ਹਾਂ ਘਿਰ

NRI Post Desk · 1741 ਦਿਨ ਪਹਿਲਾਂ · ਅੱਪਡੇਟ 1741 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਚੋਣਾਂ ਤੋਂ ਪਹਿਲਾਂ ਚੰਨੀ ਤੇ ਮੂਸੇਵਾਲਾ ਦੀਆਂ ਵਧੀਆਂ ਮੁਸ਼ਕਲਾਂ, ਫ਼ਿਰ ਹੋਇਆ ਮਾਮਲਾ ਦਰਜ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਸਿਰਫ਼ 1 ਦਿਨ ਬਾਕੀ ਰਹਿ ਗਏ ਹਨ। ਸਿਆਸੀ ਪਾਰਟੀਆਂ ਦੇ ਨੇਤਾ ਅਤੇ ਆਗੂਆਂ ਵੱਲੋਂ ਬਿਆਨਬਾਜ਼ੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਪਹਿਲਾਂ ਚੋਣ ਪ੍ਰਚਾਰ ਦੌਰਾਨ 'ਭਈਆ' ਲਫਜ਼ ਦੀ ਵਰਤੋਂ ਕਰਨ 'ਤੇ ਉਹ ਬੁਰੀ ਤਰ੍ਹਾਂ ਘਿਰ ਗਏ ਸੀ।

ਸੰਬੰਧਿਤ ਖ਼ਬਰਾਂ

ਪੰਜਾਬ 'ਚ ਚੋਣ ਪ੍ਰਚਾਰ ਬੀਤੇ ਦਿਨ 18 ਫਰਵਰੀ ਸ਼ਾਮ ਨੂੰ ਖ਼ਤਮ ਹੋ ਗਿਆ। ਇਸ ਵਿਚਾਲੇ ਚੋਣ ਪ੍ਰਚਾਰ ਬੰਦ ਹੋਣ ਦੇ ਬਾਵਜੂਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਮਾਨਸਾ ਤੋਂ ਕਾਂਗਰਸ ਦੇ ਉਮੀਦਵਾਰ ਸਿੱਧੂ ਮੂਸੇ ਵਾਲਾ ਵੱਲੋਂ ਚੋਣ ਪ੍ਰਚਾਰ ਕੀਤੇ ਜਾਣ 'ਤੇ ਚੋਣ ਕਮਿਸ਼ਨ ਨੇ ਐੱਫ਼ ਆਈ ਆਰ ਦਰਜ ਕਰਵਾਈ ਹੈ। ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਧਾਰਾ 188 ਤਹਿਤ ਮਾਮਲਾ ਦਰਜ ਕਰ ਲਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!