|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

PM ਨਰਿੰਦਰ ਮੋਦੀ ਦੀ ਸੁਰੱਖਿਆ ਦੇ ਚੱਲਦੇ CM ਚੰਨੀ ਦਾ ਹੈਲੀਕਾਪਟਰ ਉੱਡਣ ਤੋਂ ਰੋਕਿਆ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਦੇ ਚੱਲਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਹੈਲੀਕਾਪਟਰ ਉੱਡਣ ਤੋਂ ਰੋਕਿਆ ਗਿਆ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵਲੋਂ ਹੁਸ਼ਿਆਰਪੁਰ ਵਿਚ ਕੀਤੀ ਜਾਣ ਵਾਲੀ ਚੋਣ ਰੈਲੀ ਵਿਚ ਮੁੱਖ ਮੰਤਰੀ ਚੰਨੀ ਨੇ ਵੀ ਸ਼ਾਮਿਲ ਹੋਣਾ ਸੀ। ਜਿਸ ਕਾਰਨ ਸੀਐੱਮ ਚੰਨੀ ਰਾਹੁਲ ਗਾਂਧੀ ਦੀ ਰੈਲੀ ਵਿੱਚ ਪਹੁ

NRI Post Desk · 1746 ਦਿਨ ਪਹਿਲਾਂ · ਅੱਪਡੇਟ 1746 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
PM ਨਰਿੰਦਰ ਮੋਦੀ ਦੀ ਸੁਰੱਖਿਆ ਦੇ ਚੱਲਦੇ CM ਚੰਨੀ ਦਾ ਹੈਲੀਕਾਪਟਰ ਉੱਡਣ ਤੋਂ ਰੋਕਿਆ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਦੇ ਚੱਲਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਹੈਲੀਕਾਪਟਰ ਉੱਡਣ ਤੋਂ ਰੋਕਿਆ ਗਿਆ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵਲੋਂ ਹੁਸ਼ਿਆਰਪੁਰ ਵਿਚ ਕੀਤੀ ਜਾਣ ਵਾਲੀ ਚੋਣ ਰੈਲੀ ਵਿਚ ਮੁੱਖ ਮੰਤਰੀ ਚੰਨੀ ਨੇ ਵੀ ਸ਼ਾਮਿਲ ਹੋਣਾ ਸੀ। ਜਿਸ ਕਾਰਨ ਸੀਐੱਮ ਚੰਨੀ ਰਾਹੁਲ ਗਾਂਧੀ ਦੀ ਰੈਲੀ ਵਿੱਚ ਪਹੁੰਚ ਨਹੀਂ ਸਕਣਗੇ।

ਸੰਬੰਧਿਤ ਖ਼ਬਰਾਂ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੈਲੀਕਾਪਟਰ ਰਾਹੀਂ ਰਾਹੁਲ ਗਾਂਧੀ ਦੇ ਪ੍ਰੋਗਰਾਮ ਵਿੱਚ ਪਹੁੰਚਣਾ ਸੀ ਪਰ ਉਨ੍ਹਾਂ ਦੇ ਹੈਲੀਕਾਪਟਰ ਨੂੰ ਉਡਾਣ ਭਰਨ ਦੀ ਆਗਿਆ ਨਹੀਂ ਦਿੱਤੀ ਗਈ। PM ਮੋਦੀ ਦੇ ਦੌਰੇ ਕਰਕੇ NO FLY ZONE ਬਣਿਆ ਹੋਇਆ।

ਜ਼ਿਕਰਯੋਗ ਹੈ ਕਿ 5 ਜਨਵਰੀ ਨੂੰ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਉਸ ਸਮੇਂ ਢਿੱਲ ਦਾ ਮਾਮਲਾ ਸਾਹਮਣੇ ਆਇਆ ਸੀ, ਜਦੋਂ ਉਹ ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਰੋਡ ਜਾਮ ਕੀਤੇ ਜਾਣ ਕਾਰਨ ਪੰਜਾਬ ਦੇ ਫਿਰੋਜ਼ਪੁਰ ਜਾਂਦੇ ਸਮੇਂ 15-20 ਮਿੰਟਾਂ ਲਈ ਫਲਾਈਓਵਰ 'ਤੇ ਫਸ ਗਏ ਸਨ। ਸੁਰੁਖਿਆ ਦੇ ਮਾਮਲੇ ਨੂੰ ਲੈ ਕੇ ਪ੍ਰਧਾਨ ਮੰਤਰੀ ਵੱਲੋਂ ਬੀਜੇਪੀ ਦੀ ਫਿਰੋਜ਼ਪੁਰ ਰੈਲੀ ਰੱਦ ਕਰ ਦਿੱਤੀ ਗਈ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!