|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਗੁਰਸਿੱਖ ਕੁੜੀ ਦੀ ਦਸਤਾਰ ਦਾ ਮਾਮਲਾ 'ਚ ਕਾਲਜ ਪ੍ਰਸ਼ਾਸਨ ਨੇ ਕੁੜੀ ਦੇ ਪਰਿਵਾਰ ਤੋਂ ਮੰਗੀ ਮੁਆਫ਼ੀ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੇਂਗਲੁਰੂ ਦੇ ਮਾਊਂਟ ਕੇਰੀਮਲ ਪੀ. ਯੂ. ਕਾਲਜ ਵਿਚ ਇਕ ਗੁਰਸਿੱਖ ਕੁੜੀ ਨੂੰ ਦਸਤਾਰ ਬੰਨ੍ਹ ਕੇ ਕਾਲਜ ਆਉਣ ਤੋਂ ਰੋਕ ਦਿੱਤਾ ਗਿਆ ਸੀ, ਜਿਸ ਕਾਰਨ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਸੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਾਲਜ ਪ੍ਰਸ਼ਾਸਨ ਨੂੰ ਕਾਨੂੰਨੀ ਨੋਟਿਸ ਭੇਜਿਆ ਸੀ, ਜਿਸ ਵਿਚ ਉਨ੍ਹਾਂ ਲਿਖਿਆ ਸੀ ਕਿ ਕਾਲਜ ਪ੍ਰਸ਼ਾਸਨ 15

NRI Post Desk · 1729 ਦਿਨ ਪਹਿਲਾਂ · ਅੱਪਡੇਟ 1729 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਗੁਰਸਿੱਖ ਕੁੜੀ ਦੀ ਦਸਤਾਰ ਦਾ ਮਾਮਲਾ 'ਚ ਕਾਲਜ ਪ੍ਰਸ਼ਾਸਨ ਨੇ ਕੁੜੀ ਦੇ ਪਰਿਵਾਰ ਤੋਂ ਮੰਗੀ ਮੁਆਫ਼ੀ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੇਂਗਲੁਰੂ ਦੇ ਮਾਊਂਟ ਕੇਰੀਮਲ ਪੀ. ਯੂ. ਕਾਲਜ ਵਿਚ ਇਕ ਗੁਰਸਿੱਖ ਕੁੜੀ ਨੂੰ ਦਸਤਾਰ ਬੰਨ੍ਹ ਕੇ ਕਾਲਜ ਆਉਣ ਤੋਂ ਰੋਕ ਦਿੱਤਾ ਗਿਆ ਸੀ, ਜਿਸ ਕਾਰਨ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਸੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਾਲਜ ਪ੍ਰਸ਼ਾਸਨ ਨੂੰ ਕਾਨੂੰਨੀ ਨੋਟਿਸ ਭੇਜਿਆ ਸੀ, ਜਿਸ ਵਿਚ ਉਨ੍ਹਾਂ ਲਿਖਿਆ ਸੀ ਕਿ ਕਾਲਜ ਪ੍ਰਸ਼ਾਸਨ 15 ਦਿਨਾਂ ਦੇ ਅੰਦਰ ਸਿੱਖ ਕੌਮ ਅਤੇ ਕੁੜੀ ਦੇ ਪਰਿਵਾਰ ਤੋਂ ਮੁਆਫ਼ੀ ਮੰਗੇ ਅਤੇ ਕੁੜੀ ਨੂੰ ਦਸਤਾਰ ਬੰਨ੍ਹ ਕੇ ਆਉਣ ਵਿਚ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ। ਇਸ ਦੌਰਾਨ ਕਾਲਜ ਪ੍ਰਸ਼ਾਸਨ ਨੇ ਵਿਦਿਆਰਥਣ ਨੂੰ ਦਸਤਾਰ ਬੰਨ੍ਹ ਕੇ ਆਉਣ ਲਈ ਹਾਂ ਕਰ ਦਿੱਤੀ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!