|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਗੁਰੂ ਗ੍ਰੰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ PM ਮੋਦੀ ਨੇ ਦਿੱਤੀ ਵਧਾਈ

ਦਿੱਲੀ (ਦੇਵ ਇੰਦਰਜੀਤ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੇ ਪਾਵਨ ਮੌਕੇ ’ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਮੰਗਲਵਾਰ ਨੂੰ ਇਕ ਟਵੀਟ ਸੰਦੇਸ਼ ਵਿਚ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੇ ਪਾਵਨ ਮੌਕੇ ’ਤੇ ਵਧਾਈਆਂ। ਉਨ੍ਹਾਂ ਦੇ ਦਇਆ, ਨਿਆਂ ਅਤੇ ਸਮਾਨਤਾ ਦੇ ਨੇਕ ਸਿਧਾਂ

NRI Post Desk · 1906 ਦਿਨ ਪਹਿਲਾਂ · ਅੱਪਡੇਟ 1906 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਗੁਰੂ ਗ੍ਰੰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ PM ਮੋਦੀ ਨੇ ਦਿੱਤੀ ਵਧਾਈ
📷 NRI Post Desk

ਦਿੱਲੀ (ਦੇਵ ਇੰਦਰਜੀਤ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੇ ਪਾਵਨ ਮੌਕੇ ’ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਮੰਗਲਵਾਰ ਨੂੰ ਇਕ ਟਵੀਟ ਸੰਦੇਸ਼ ਵਿਚ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੇ ਪਾਵਨ ਮੌਕੇ ’ਤੇ ਵਧਾਈਆਂ। ਉਨ੍ਹਾਂ ਦੇ ਦਇਆ, ਨਿਆਂ ਅਤੇ ਸਮਾਨਤਾ ਦੇ ਨੇਕ ਸਿਧਾਂਤ ਨੇ ਸਮੁੱਚੀ ਮਨੁੱਖਤਾ ਦਾ ਮਾਰਗਦਰਸ਼ਨ ਕਰਦੇ ਹਨ।

ਸੰਬੰਧਿਤ ਖ਼ਬਰਾਂ

ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਅੱਜ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਆਸਾ ਜੀ ਦੀ ਵਾਰ ਦੇ ਭੋਗ ਤੋਂ ਬਾਅਦ ਅਰਦਾਸ ਹੋਈ।

ਜਿਸ ਤੋਂ ਬਾਅਦ ਪੰਜ ਪਿਆਰਿਆਂ ਦੀ ਅਗਵਾਈ ’ਚ ਇਹ ਨਗਰ ਕੀਰਤਨ ਰਵਾਨਾ ਹੋਇਆ। ਪ੍ਰਕਾਸ਼ ਪੁਰਬ ਦੇ ਮੌਕੇ ਸ੍ਰੀ ਹਰਿਮੰਦਰ ਸਾਹਿਬ ਨੂੰ 100 ਕੁਇੰਟਲ ਰੰਗ-ਬਿਰੰਗੇ ਫੁੱਲਾਂ ਨਾਲ ਸਜਾਇਆ ਜਾਵੇਗਾ, ਜਿਸ ਨੂੰ ਲੋਕ ਦੂਰ-ਦੂਰ ਤੋਂ ਵੇਖਣ ਲਈ ਆ ਰਹੇ ਹਨ। ਸੰਗਤਾਂ ਫੁੱਲਾਂ ਦੀ ਇਸ ਸਜਾਵਟ ਨੂੰ ਵੇਖ ਕੇ ਦਿਲੋਂ ਖੁਸ਼ ਹੋ ਰਹੀਆਂ ਹਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!