|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਕਾਂਗਰਸ ਨੇ ਸਰਕਾਰ ਤੋਂ ਮੰਗ : ਯੂਕ੍ਰੇਨ ਤੋਂ ਪਰਤੇ ਵਿਦਿਆਰਥੀਆਂ ਲਈ ਨਵੀਂ ਨੀਤੀ ਲਿਆਵੇ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਯੂਕ੍ਰੇਨ ਤੋਂ ਵਾਪਸ ਆਏ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੋਈ ਹੈ, ਇਸ ਲਈ ਸਰਕਾਰ ਇਨ੍ਹਾਂ ਵਿਦਿਆਰਥੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਕੋਈ ਨੀਤੀ ਲੈ ਕੇ ਆਵੇ। ਕਾਂਗਰਸ ਦੇ ਮੈਂਬਰ ਅਮਰ ਸਿੰਘ ਨੇ ਕਿਹਾ ਕਿ ਯੂਕ੍ਰੇਨ ’ਚ ਪੜ੍ਹ ਰਹੇ ਵਿਦਿਆਰਥੀਆਂ ਨੇ ਉੱਥੇ ਆਪਣੀ ਪੜ੍ਹਾਈ ਲਈ ਲੱਖਾਂ ਰੁਪਏ ਦੀ

NRI Post Desk · 1701 ਦਿਨ ਪਹਿਲਾਂ · ਅੱਪਡੇਟ 1701 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਾਂਗਰਸ ਨੇ ਸਰਕਾਰ ਤੋਂ ਮੰਗ : ਯੂਕ੍ਰੇਨ ਤੋਂ ਪਰਤੇ ਵਿਦਿਆਰਥੀਆਂ ਲਈ ਨਵੀਂ ਨੀਤੀ ਲਿਆਵੇ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਯੂਕ੍ਰੇਨ ਤੋਂ ਵਾਪਸ ਆਏ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੋਈ ਹੈ, ਇਸ ਲਈ ਸਰਕਾਰ ਇਨ੍ਹਾਂ ਵਿਦਿਆਰਥੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਕੋਈ ਨੀਤੀ ਲੈ ਕੇ ਆਵੇ। ਕਾਂਗਰਸ ਦੇ ਮੈਂਬਰ ਅਮਰ ਸਿੰਘ ਨੇ ਕਿਹਾ ਕਿ ਯੂਕ੍ਰੇਨ ’ਚ ਪੜ੍ਹ ਰਹੇ ਵਿਦਿਆਰਥੀਆਂ ਨੇ ਉੱਥੇ ਆਪਣੀ ਪੜ੍ਹਾਈ ਲਈ ਲੱਖਾਂ ਰੁਪਏ ਦੀ ਫੀਸ ਦਿੱਤੀ ਹੈ।

ਸੰਬੰਧਿਤ ਖ਼ਬਰਾਂ

ਸਰਕਾਰ ਇਨ੍ਹਾਂ ਵਿਦਿਆਰਥੀਆਂ ਨੂੰ ਭਾਰਤ ’ਚ ਕਿਸੇ ਸੰਸਥਾ ’ਚ ਦਾਖ਼ਲਾ ਦੇਵੇ ਤਾਂ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਹੋ ਸਕਦਾ ਹੈ। ਓਧਰ ਬਹੁਜਨ ਸਮਾਜ ਪਾਰਟੀ ਦੇ ਦਾਨਿਸ਼ ਅਲੀ ਨੇ ਚਿੰਤਾ ਜਤਾਈ ਕਿ ਦੇਸ਼ ’ਚ ਧਰਮ ਦੇ ਆਧਾਰ ’ਤੇ ਅਸਹਿਣਸ਼ੀਲਤਾ ਵਧ ਰਹੀ ਹੈ। ਕਰਨਾਟਕ ਸਮੇਤ ਦੇਸ਼ ਦੇ ਕਈ ਹਿੱਸਿਆਂ ’ਚ ਲੋਕਾਂ ਨੂੰ ਧਰਮ ਦੇ ਆਧਾਰ ’ਤੇ ਭੇਦਭਾਵ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!