|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤੀ ਅਪੀਲ, ਕਿਹਾ….

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਗਈ ਹੈ ਕਿ ਪੰਜਾਬ ਦੇ ਸਭ ਤੋਂ ਕੀਮਤੀ ਦਰਿਆਈ ਪਾਣੀਆਂ ਦੀ ਲੁੱਟ ਲਈ ਹਰਿਆਣਾ ਦੀਆਂ ਸਾਰੀਆਂ ਸ਼ਰਾਰਤੀ ਕੋਸ਼ਿਸ਼ਾਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਸੁਖਪਾਲ ਖਹਿਰਾ ਨੇ ਕਿਹਾ ਕਿ ਅਸੀਂ ਪਹਿਲਾਂ ਹੀ ਬੀਤੇ ਸਮੇਂ 'ਚ ਕੀਤੀਆਂ ਗਲਤੀਆਂ ਕਾਰਨ ਕਾਫੀ ਨੁਕਸਾਨ ਝ

NRI Post Desk · 1683 ਦਿਨ ਪਹਿਲਾਂ · ਅੱਪਡੇਟ 1683 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤੀ ਅਪੀਲ, ਕਿਹਾ….
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਗਈ ਹੈ ਕਿ ਪੰਜਾਬ ਦੇ ਸਭ ਤੋਂ ਕੀਮਤੀ ਦਰਿਆਈ ਪਾਣੀਆਂ ਦੀ ਲੁੱਟ ਲਈ ਹਰਿਆਣਾ ਦੀਆਂ ਸਾਰੀਆਂ ਸ਼ਰਾਰਤੀ ਕੋਸ਼ਿਸ਼ਾਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਸੁਖਪਾਲ ਖਹਿਰਾ ਨੇ ਕਿਹਾ ਕਿ ਅਸੀਂ ਪਹਿਲਾਂ ਹੀ ਬੀਤੇ ਸਮੇਂ 'ਚ ਕੀਤੀਆਂ ਗਲਤੀਆਂ ਕਾਰਨ ਕਾਫੀ ਨੁਕਸਾਨ ਝੱਲ ਚੁੱਕੇ ਹਾਂ। ਸੁਖਪਾਲ ਖਹਿਰਾ ਨੇ ਟਵੀਟ ਕਰ ਕਿਹਾ ਐੱਸ. ਵਾਈ. ਐੱਲ. ਦੇ ਮੁੱਦੇ ਨੂੰ ਲੈ ਕੇ ਕੀਤਾ ਗਿਆ ਹੈ, ਜਿਸ ਨੂੰ ਲੈ ਕੇ ਹਰਿਆਣਾ ਵੱਲੋਂ ਪੰਜਾਬ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਗਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!