|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਾਂਗਰਸ 'MP' ਰਵਨੀਤ ਸਿੰਘ ਬਿੱਟੂ ਨੂੰ ਮਿਲੀ ਜ਼ੈੱਡ ਪਲੱਸ ਸੁਰੱਖਿਆ

ਲੁਧਿਆਣਾ (ਦੇਵ ਇੰਦਰਜੀਤ) : ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਦੀ ਸੁਰੱਖਿਆ ਕੇਂਦਰ ਸਰਕਾਰ ਵਲੋਂ ਵਧਾ ਦਿੱਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਰਵਨੀਤ ਸਿੰਘ ਬਿੱਟੂ ਨੂੰ ਪਹਿਲਾਂ ਜ਼ੈਡ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਸੀ ਅਤੇ ਹੁਣ ਇਹ ਸੁਰੱਖਿਆ ਜ਼ੈੱਡ ਪਲੱਸ ਕਰ ਦਿੱਤੀ ਗਈ ਹੈ। ਰਵਨੀਤ ਸਿੰਘ ਬਿੱਟੂ ਕੋਲ ਪਹਿਲਾਂ ਸੀ.ਆਈ.ਐੱਸ.ਐੱਫ. ਦੇ 35 ਕਰਮਚਾਰੀ

NRI Post Desk · 1920 ਦਿਨ ਪਹਿਲਾਂ · ਅੱਪਡੇਟ 1920 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਾਂਗਰਸ 'MP' ਰਵਨੀਤ ਸਿੰਘ ਬਿੱਟੂ ਨੂੰ ਮਿਲੀ ਜ਼ੈੱਡ ਪਲੱਸ ਸੁਰੱਖਿਆ
📷 NRI Post Desk

ਲੁਧਿਆਣਾ (ਦੇਵ ਇੰਦਰਜੀਤ) : ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਦੀ ਸੁਰੱਖਿਆ ਕੇਂਦਰ ਸਰਕਾਰ ਵਲੋਂ ਵਧਾ ਦਿੱਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਰਵਨੀਤ ਸਿੰਘ ਬਿੱਟੂ ਨੂੰ ਪਹਿਲਾਂ ਜ਼ੈਡ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਸੀ ਅਤੇ ਹੁਣ ਇਹ ਸੁਰੱਖਿਆ ਜ਼ੈੱਡ ਪਲੱਸ ਕਰ ਦਿੱਤੀ ਗਈ ਹੈ। ਰਵਨੀਤ ਸਿੰਘ ਬਿੱਟੂ ਕੋਲ ਪਹਿਲਾਂ ਸੀ.ਆਈ.ਐੱਸ.ਐੱਫ. ਦੇ 35 ਕਰਮਚਾਰੀ ਸਨ। ਹੁਣ ਉਨ੍ਹਾਂ ਦੀ ਸੁਰੱਖਿਆ ਦੇ ਅਧੀਨ 70 ਦੇ ਕਰੀਬ ਕਰਮਚਾਰੀ ਤਾਇਨਾਤ ਕੀਤੇ ਜਾਣਗੇ।

ਸੰਬੰਧਿਤ ਖ਼ਬਰਾਂ

ਸੀ.ਆਈ.ਐੱਸ.ਐੱਫ. ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸਿਪਾਹੀ, ਉਸਦਾ ਨਿੱਜੀ ਵਾਹਨ, ਇੱਕ ਬੁਲੇਟ ਪਰੂਫ ਵਾਹਨ, ਇੱਕ ਜੈਨਮਾਰ, ਦੋ ਸੀ.ਆਈ.ਐੱਸ.ਐੱਫ. ਵਾਹਨ, ਦੋ ਪਾਇਲਟ ਅਤੇ ਇੱਕ ਜ਼ਿਲ੍ਹਾ ਪਾਇਲਟ ਅੱਜ ਤੋਂ ਰਵਨੀਤ ਸਿੰਘ ਬਿੱਟੂ ਦੇ ਨਾਲ ਇਕੱਠੇ ਚੱਲਣਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!