|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਮਹਿੰਗਾਈ ਖ਼ਿਲਾਫ਼ ਕਾਂਗਰਸ ਦਾ ਪ੍ਰਦਰਸ਼ਨ, ਨਵਜੋਤ ਸਿੱਧੂ ਨੇ ਕਿਹਾ ਅਸੀਂ ਹਾਰੇ ਹਾਂ, ਮਰੇ ਨਹੀਂ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ’ਚ ਲਗਾਤਾਰ ਵੱਧ ਰਹੀਆਂ ਡੀਜ਼ਲ-ਪ੍ਰੈਟਰੋਲ ਅਤੇ ਸਲੰਡਰ ਦੀਆਂ ਕੀਮਤਾਂ ਤੋਂ ਲੋਕ ਬਹੁਤ ਪਰੇਸ਼ਾਨ ਹਨ। ਲਗਾਤਾਰ ਵੱਧਦੀ ਜਾ ਰਹੀ ਮਹਿੰਗਾਈ ਦੇ ਖਿਲਾਫ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ 'ਚ ਅੰਮ੍ਰਿਤਸਰ ’ਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਾਂਗਰਸ ਵਲੋਂ ਚਲਾਏ ਗਏ ਮਹਿੰਗਾਈ ਮੁਕਤ ਅਭਿਆਨ ਦੇ ਤਹਿਤ ਨਵਜੋਤ ਸਿੱਧੂ

NRI Post Desk · 1701 ਦਿਨ ਪਹਿਲਾਂ · ਅੱਪਡੇਟ 1701 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮਹਿੰਗਾਈ ਖ਼ਿਲਾਫ਼ ਕਾਂਗਰਸ ਦਾ ਪ੍ਰਦਰਸ਼ਨ, ਨਵਜੋਤ ਸਿੱਧੂ ਨੇ ਕਿਹਾ ਅਸੀਂ ਹਾਰੇ ਹਾਂ, ਮਰੇ ਨਹੀਂ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ’ਚ ਲਗਾਤਾਰ ਵੱਧ ਰਹੀਆਂ ਡੀਜ਼ਲ-ਪ੍ਰੈਟਰੋਲ ਅਤੇ ਸਲੰਡਰ ਦੀਆਂ ਕੀਮਤਾਂ ਤੋਂ ਲੋਕ ਬਹੁਤ ਪਰੇਸ਼ਾਨ ਹਨ। ਲਗਾਤਾਰ ਵੱਧਦੀ ਜਾ ਰਹੀ ਮਹਿੰਗਾਈ ਦੇ ਖਿਲਾਫ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ 'ਚ ਅੰਮ੍ਰਿਤਸਰ ’ਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਾਂਗਰਸ ਵਲੋਂ ਚਲਾਏ ਗਏ ਮਹਿੰਗਾਈ ਮੁਕਤ ਅਭਿਆਨ ਦੇ ਤਹਿਤ ਨਵਜੋਤ ਸਿੱਧੂ ਨੇ ਕਿਹਾ ਕਿ ਅਸੀਂ ਹਾਰੇ ਹਾਂ, ਮਰੇ ਨਹੀਂ।

ਸੰਬੰਧਿਤ ਖ਼ਬਰਾਂ

ਦੱਸ ਦੇਈਏ ਕਿ ਪਿਛਲੇ ਇਕ ਹਫ਼ਤੇ ਤੋਂ ਘਰੇਲੂ ਚੀਜ਼ਾਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ। ਦੇਸ਼ ਭਰ ’ਚ ਮਹਿੰਗਾਈ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਖਾਣ-ਪੀਣ ਵਾਲੀਆਂ ਚੀਜ਼ਾਂ ਜਿਵੇਂ ਦਾਲਾਂ, ਸਬਜ਼ੀਆਂ ਸਿਲੰਡਰ ਆਦਿ ’ਚ ਵਾਧਾ ਹੋ ਰਿਹਾ ਹੈ, ਜਿਸ ਕਾਰਨ ਲੋਕ ਬਹੁਤ ਪਰੇਸ਼ਾਨ ਹਨ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!