|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਰਾਜਸਥਾਨ ’ਚ ਕਾਂਗਰਸ ਦੀ ਜਿੱਤ! ਪ੍ਰਮੋਦ ਜੈਨ ਨੇ ਜ਼ਿਮਨੀ ਚੋਣਾਂ ’ਚ ਦਿਖਾਈ ਕਮਾਲ

ਜੈਪੁਰ (ਪਾਇਲ): ਚੋਣ ਕਮਿਸ਼ਨ ਨੇ ਦੱਸਿਆ ਕਿ ਕਾਂਗਰਸ ਉਮੀਦਵਾਰ ਪ੍ਰਮੋਦ ਜੈਨ ਭਇਆ ਨੇ ਰਾਜਸਥਾਨ ਦੇ ਬਾਰਨ ਜ਼ਿਲ੍ਹੇ ਵਿੱਚ ਅੰਤਾ ਵਿਧਾਨ ਸਭਾ ਜ਼ਿਮਨੀ ਚੋਣ ਜਿੱਤ ਲਈ ਹੈ। ਉਨ੍ਹਾਂ ਨੇ 69,571 ਵੋਟਾਂ ਹਾਸਲ ਕੀਤੀਆਂ ਤੇ ਆਪਣੇ ਨਜ਼ਦੀਕੀ ਵਿਰੋਧੀ ਅਤੇ ਭਾਜਪਾ ਉਮੀਦਵਾਰ ਮੋਰਪਾਲ ਸੁਮਨ ਨੂੰ 15,612 ਵੋਟਾਂ ਦੇ ਫਰਕ ਨਾਲ ਹਰਾਇਆ। ਸੁਮਨ ਨੂੰ 53,959 ਵੋਟਾਂ ਮਿਲੀਆਂ। ਇਸ ਚੋਣ ਵਿਚ

NRI Post Desk · 380 ਦਿਨ ਪਹਿਲਾਂ · ਅੱਪਡੇਟ 380 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰਾਜਸਥਾਨ ’ਚ ਕਾਂਗਰਸ ਦੀ ਜਿੱਤ! ਪ੍ਰਮੋਦ ਜੈਨ ਨੇ ਜ਼ਿਮਨੀ ਚੋਣਾਂ ’ਚ ਦਿਖਾਈ ਕਮਾਲ
📷 NRI Post Desk

ਜੈਪੁਰ (ਪਾਇਲ): ਚੋਣ ਕਮਿਸ਼ਨ ਨੇ ਦੱਸਿਆ ਕਿ ਕਾਂਗਰਸ ਉਮੀਦਵਾਰ ਪ੍ਰਮੋਦ ਜੈਨ ਭਇਆ ਨੇ ਰਾਜਸਥਾਨ ਦੇ ਬਾਰਨ ਜ਼ਿਲ੍ਹੇ ਵਿੱਚ ਅੰਤਾ ਵਿਧਾਨ ਸਭਾ ਜ਼ਿਮਨੀ ਚੋਣ ਜਿੱਤ ਲਈ ਹੈ। ਉਨ੍ਹਾਂ ਨੇ 69,571 ਵੋਟਾਂ ਹਾਸਲ ਕੀਤੀਆਂ ਤੇ ਆਪਣੇ ਨਜ਼ਦੀਕੀ ਵਿਰੋਧੀ ਅਤੇ ਭਾਜਪਾ ਉਮੀਦਵਾਰ ਮੋਰਪਾਲ ਸੁਮਨ ਨੂੰ 15,612 ਵੋਟਾਂ ਦੇ ਫਰਕ ਨਾਲ ਹਰਾਇਆ। ਸੁਮਨ ਨੂੰ 53,959 ਵੋਟਾਂ ਮਿਲੀਆਂ। ਇਸ ਚੋਣ ਵਿਚ ਕੁੱਲ 15 ਉਮੀਦਵਾਰ ਚੋਣ ਮੈਦਾਨ ਵਿੱਚ ਸਨ।

ਸੰਬੰਧਿਤ ਖ਼ਬਰਾਂ

ਜ਼ਿਕਰਯੋਗ ਹੈ ਕਿ ਭਾਜਪਾ ਵਿਧਾਇਕ ਕੰਵਰ ਲਾਲ ਮੀਨਾ ਨੂੰ ਇੱਕ ਅਪਰਾਧਿਕ ਮਾਮਲੇ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਅਯੋਗ ਕਰਾਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਜ਼ਿਮਨੀ ਚੋਣ ਜ਼ਰੂਰੀ ਹੋ ਗਈ ਸੀ। ਕੰਵਰ ਲਾਲ ਮੀਣਾ ਨੇ 2023 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਸ਼ੋਕ ਗਹਿਲੋਤ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿੱਚ ਤਤਕਾਲੀ ਮੰਤਰੀ ਭਇਆ ਨੂੰ ਹਰਾਇਆ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!