|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਜਿੱਤ 'ਤੇ ਯਕੀਨ ਹੈ ਤਾਂ ਇਕੱਲੀ ਸੀਟ 'ਤੇ ਚੋਣ ਲੜੇ ਮਜੀਠਿਆ- ਸਿੱਧੂ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ ਪੂਰਬੀ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਨਾਮਜ਼ਦਗੀ ਪੱਤਰ ਦਾਖਲ ਕਰਨ ਮਗਰੋਂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਨਵਜੋਤ ਸਿੱਧੂ ਨੇ ਅਕਾਲੀ ਦਲ ਉਤੇ ਤਿੱਖੇ ਸ਼ਬਦੀ ਵਾਰ ਕੀਤੇ। ਪੰਜਾਬ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਜੇ ਬਿਰਕਮ ਮਜੀਠਿਆ ਨੂੰ ਆਪਣੇ ਜਿੱਤ ਉਤੇ ਭਰੋਸਾ ਹੈ ਤਾਂ

NRI Post Desk · 1762 ਦਿਨ ਪਹਿਲਾਂ · ਅੱਪਡੇਟ 1762 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜਿੱਤ 'ਤੇ ਯਕੀਨ ਹੈ ਤਾਂ ਇਕੱਲੀ ਸੀਟ 'ਤੇ ਚੋਣ ਲੜੇ ਮਜੀਠਿਆ- ਸਿੱਧੂ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ ਪੂਰਬੀ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਨਾਮਜ਼ਦਗੀ ਪੱਤਰ ਦਾਖਲ ਕਰਨ ਮਗਰੋਂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਨਵਜੋਤ ਸਿੱਧੂ ਨੇ ਅਕਾਲੀ ਦਲ ਉਤੇ ਤਿੱਖੇ ਸ਼ਬਦੀ ਵਾਰ ਕੀਤੇ। ਪੰਜਾਬ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਜੇ ਬਿਰਕਮ ਮਜੀਠਿਆ ਨੂੰ ਆਪਣੇ ਜਿੱਤ ਉਤੇ ਭਰੋਸਾ ਹੈ ਤਾਂ ਇਕੱਲੀ ਸੀਟ ਉਤੇ ਚੋਣ ਲੜਨ।

ਸੰਬੰਧਿਤ ਖ਼ਬਰਾਂ

ਸਿੱਧੂ ਨੇ ਕਿਹਾ ਕਿ ਅਕਾਲੀ ਦਲ ਨੇ ਪੰਜਾਬ ਨੂੰ ਲੁੱਟਿਆ ਹੈ। ਇਹ ਰਲ ਕੇ 75-25 ਖੇਡ ਰਹੇ ਹਨ। ਸਿੱਧੂ ਪਰਿਵਾਰਕ ਵਿਵਾਦ ਬਾਰੇ ਪਹਿਲੀ ਵਾਰ ਮੀਡੀਆ ਸਾਹਮਣੇ ਬੋਲੇ ਕਿ ਇਨ੍ਹਾਂ ਨੇ ਗੰਦੀ ਸਿਆਸਤ ਕਰਕੇ ਹੀ ਮੇਰਾ ਪਰਿਵਾਰਕ ਮੁੱਦਾ ਚੁੱਕਿਆ ਹੈ। ਜਦੋਂ ਇਨ੍ਹਾਂ ਨੂੰ ਮੇਰੇ ਖਿਲਾਫ ਕੁਝ ਨਹੀਂ ਮਿਲਿਆ ਤਾਂ ਇਹ ਮੇਰੀ ਮਾਂ ਨੂੰ ਕਬਰਾਂ ਵਿੱਚੋਂ ਕੱਢ ਲਿਆਏ ਹਨ। ਮੇਰੇ 17 ਸਾਲਾਂ ਦੇ ਸਿਆਸੀ ਕਰੀਅਰ ਵਿੱਚ ਇੱਕ ਵੀ ਪਰਚਾ ਨਹੀਂ ਹੈ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!