|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਕੋਰੋਨਾ ਅਤੇ ਠੰਡ ਨੂੰ ਮਾਤ ਦਿੰਦੀ ਆਸਥਾ,ਸ਼੍ਰੀ ਹਰਿਮੰਦਰ ਸਾਹਿਬ ਤੋਂ ਨਵੇਂ ਸਾਲ ਦਿਆਂ ਤਸਵੀਰਾਂ

ਅੰਮਿ੍ਰਤਸਰ(ਦੇਵ ਇੰਦਰਜੀਤ) : ਕੜਾਕੇ ਦੀ ਠੰਡ ਦੇ ਬਾਵਜੂਦ ਅਤੇ ਕੋਰੋਨਾ ਨੂੰ ਨਾਜਰ ਰੱਖਦੇ ਨਵੇਂ ਦੇ ਸਾਲ ਮੌਕੇ ਲੱਖਾਂ ਦੀ ਗਿਣਤੀ ’ਚ ਸ਼ਰਧਾਲੂ ਸ੍ਰੀ ਹਰਮਿੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚ ਰਹੇ ਹਨ। ਇਸ ਮੌਕੇ ਸੰਗਤ ਨੇ ਸਰੋਵਰ ’ਚ ਇਸ਼ਨਾਨ ਕੀਤੇ। ਇਸ ਉਪਰੰਤ ਪਰਿਵਾਰ ਦੀ ਸੁੱਖ ਸ਼ਾਂਤੀ ਤੇ ਪਰਿਵਾਰ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤਾ। ਸਾਲ ਦੇ ਪਹਿਲੇ ਦਿਨ ਸ਼ਰਧਾਲੂਆਂ ਨੇ ਸ੍ਰੀ

NRI Post Desk · 2155 ਦਿਨ ਪਹਿਲਾਂ · ਅੱਪਡੇਟ 2155 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੋਰੋਨਾ ਅਤੇ ਠੰਡ ਨੂੰ ਮਾਤ ਦਿੰਦੀ ਆਸਥਾ,ਸ਼੍ਰੀ ਹਰਿਮੰਦਰ ਸਾਹਿਬ ਤੋਂ ਨਵੇਂ ਸਾਲ ਦਿਆਂ ਤਸਵੀਰਾਂ
📷 NRI Post Desk

ਅੰਮਿ੍ਰਤਸਰ(ਦੇਵ ਇੰਦਰਜੀਤ) : ਕੜਾਕੇ ਦੀ ਠੰਡ ਦੇ ਬਾਵਜੂਦ ਅਤੇ ਕੋਰੋਨਾ ਨੂੰ ਨਾਜਰ ਰੱਖਦੇ ਨਵੇਂ ਦੇ ਸਾਲ ਮੌਕੇ ਲੱਖਾਂ ਦੀ ਗਿਣਤੀ ’ਚ ਸ਼ਰਧਾਲੂ ਸ੍ਰੀ ਹਰਮਿੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚ ਰਹੇ ਹਨ। ਇਸ ਮੌਕੇ ਸੰਗਤ ਨੇ ਸਰੋਵਰ ’ਚ ਇਸ਼ਨਾਨ ਕੀਤੇ। ਇਸ ਉਪਰੰਤ ਪਰਿਵਾਰ ਦੀ ਸੁੱਖ ਸ਼ਾਂਤੀ ਤੇ ਪਰਿਵਾਰ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤਾ। ਸਾਲ ਦੇ ਪਹਿਲੇ ਦਿਨ ਸ਼ਰਧਾਲੂਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਆਤਮਿਕ ਬਲ ਪ੍ਰਾਪਤ ਕੀਤਾ ਤੇ ਆਤਮਿਕ ਸ਼ਾਂਤੀ ਹਾਸਲ ਕੀਤੀ।

ਸੰਬੰਧਿਤ ਖ਼ਬਰਾਂ

ਇਸ ਦੌਰਾਨ ਵੱਡੀ ਗਿਣਤੀ ’ਚ ਜਨਾਨੀਆਂ ਤੇ ਬੱਚੇ ਅਤੇ ਬਜ਼ੁਰਗ ਵੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਮੱਥਾ ਟੇਕਣ ਲਈ ਸਾਲ ਦੇ ਪਹਿਲੇ ਦਿਨ ਆਏ ਸੰਗਤ ਲਈ ਸਾਰੇ ਜ਼ਰੂਰੀ ਪ੍ਰਬੰਧ ਕੀਤੇ ਹੋਏ ਸਨ। ਵੱਡੀ ਗਿਣਤੀ ’ਚ ਸ਼ਰਧਾਲੂਆਂ ਨੇ ਗੁਰੂ ਘਰ ’ਚ ਹਾਜ਼ਰੀ ਭਰ ਗੁਰੂ ਦਾ ਲੰਗਰ ਛੱਕ ਕੇ ਗਏ ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!