|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਸਰਕਾਰ ਨੇ ਕੋਰੋਨਾ ਨੂੰ ਲੈ ਕੇ ਵਧਾਈਆਂ ਪਾਬੰਦੀਆਂ, ਜਾਣੋ ਨਿਯਮਾਂ ਬਾਰੇ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਸਰਕਾਰ ਨੇ 25 ਫਰਵਰੀ ਤੱਕ ਕੋਰੋਨਾ ਪਾਬੰਦੀਆਂ 'ਚ ਵਾਧਾ ਕੀਤਾ ਹੈ। ਹਾਲਾਂਕਿ ਦੇਸ਼ 'ਚ ਕੋਰੋਨਾ ਦੇ ਮਾਮਲੇ ਲਗਾਤਾਰ ਘੱਟ ਰਹੇ ਹਨ। ਪੰਜਾਬ ਸਰਕਾਰ ਨੇ ਵੀ ਕੋਰੋਨਾ ਨਿਯਮਾਂ 'ਚ ਕੁੱਝ ਢਿੱਲ ਦਿੰਦਿਆ ਹੁਕਮ ਜਾਰੀ ਕੀਤੇ ਹਨ। ਵਿਦਿਆਰਥੀ ਫੈਸਲਾ ਕਰ ਸਕਦੇ ਹਨ ਕਿ ਉਨ੍ਹਾਂ ਨੇ ਸਕੂਲ ਜਾਣਾ ਹੈ ਜਾਂ ਫਿਰ ਆਨਲਾਈਨ ਕਲਾਸਾਂ ਲਗਾਉਣੀਆਂ ਹਨ। 15 ਸਾਲ

NRI Post Desk · 1745 ਦਿਨ ਪਹਿਲਾਂ · ਅੱਪਡੇਟ 1745 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਸਰਕਾਰ ਨੇ ਕੋਰੋਨਾ ਨੂੰ ਲੈ ਕੇ ਵਧਾਈਆਂ ਪਾਬੰਦੀਆਂ, ਜਾਣੋ ਨਿਯਮਾਂ ਬਾਰੇ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਸਰਕਾਰ ਨੇ 25 ਫਰਵਰੀ ਤੱਕ ਕੋਰੋਨਾ ਪਾਬੰਦੀਆਂ 'ਚ ਵਾਧਾ ਕੀਤਾ ਹੈ। ਹਾਲਾਂਕਿ ਦੇਸ਼ 'ਚ ਕੋਰੋਨਾ ਦੇ ਮਾਮਲੇ ਲਗਾਤਾਰ ਘੱਟ ਰਹੇ ਹਨ। ਪੰਜਾਬ ਸਰਕਾਰ ਨੇ ਵੀ ਕੋਰੋਨਾ ਨਿਯਮਾਂ 'ਚ ਕੁੱਝ ਢਿੱਲ ਦਿੰਦਿਆ ਹੁਕਮ ਜਾਰੀ ਕੀਤੇ ਹਨ। ਵਿਦਿਆਰਥੀ ਫੈਸਲਾ ਕਰ ਸਕਦੇ ਹਨ ਕਿ ਉਨ੍ਹਾਂ ਨੇ ਸਕੂਲ ਜਾਣਾ ਹੈ ਜਾਂ ਫਿਰ ਆਨਲਾਈਨ ਕਲਾਸਾਂ ਲਗਾਉਣੀਆਂ ਹਨ। 15 ਸਾਲ ਤੋਂ ਵਧੇਰੇ ਉਮਰ ਵਾਲੇ ਵਿਦਿਆਰਥੀਆਂ ਲਈ ਪਹਿਲੀ ਡੋਜ਼ ਲੱਗੀ ਹੋਣੀ ਲਾਜ਼ਮੀ ਹੈ।

ਸੰਬੰਧਿਤ ਖ਼ਬਰਾਂ

ਇਸ ਤੋਂ ਇਲਾਵਾ ਜਨਤਕ ਥਾਵਾਂ ਬਾਰ, ਸਿਨੇਮਾ ਹਾਲ, ਮਾਲ, ਜਿੰਮ, ਰੈਸਟੋਰੈਂਟ, ਮਿਊਜ਼ੀਅਮ, ਚਿੜੀਆਘਰ ਆਦਿ 75 ਫ਼ੀਸਦੀ ਸਮਰਥਾ ਨਾਲ ਚਲਾਏ ਜਾ ਸਕਦੇ ਹਨ। ਏ.ਸੀ. ਬੱਸਾਂ ਵਿਚ 50 ਫ਼ੀਸਦੀ ਨਾਲ ਹੀ ਚੱਲਣਗੀਆਂ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!