|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੋਰੋਨਾ ਦਾ ਕਹਿਰ : ਜਲੰਧਰ 'ਚ 2 ਮੌਤਾਂ, 548 ਨਵੇਂ ਕੋਵਿਡ ਮਾਮਲੇ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਜ਼ਿਲ੍ਹੇ 'ਚ ਕੋਵਿਡ ਦੇ 548 ​​ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਜ਼ਿਲ੍ਹੇ 'ਚ ਕੋਵਿਡ ਪੀੜਤਾਂ ਦੀ ਗਿਣਤੀ 70,345 ਹੋ ਗਈ ਹੈ। ਜ਼ਿਲ੍ਹੇ 'ਚ ਹੁਣ ਤਕ 64,767 ਵਿਅਕਤੀਆਂ ਨੇ ਵਾਇਰਸ ਨੂੰ ਹਰਾਇਆ ਹੈ। ਸ਼ਹਿਰ 'ਚ ਐਕਟਿਵ ਕੇਸਾਂ ਦੀ ਗਿਣਤੀ 4,065 ਹੋ ਗਈ ਹੈ। ਜ਼ਿਲ੍ਹੇ 'ਚ ਅੱਜ ਹੋਈਆਂ ਦੋ ਮੌਤਾਂ ਨਾਲ, ਜਲੰਧਰ 'ਚ ਮ੍ਰਿਤਕਾਂ ਦੀ ਗਿਣ

NRI Post Desk · 1772 ਦਿਨ ਪਹਿਲਾਂ · ਅੱਪਡੇਟ 1772 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਜ਼ਿਲ੍ਹੇ 'ਚ ਕੋਵਿਡ ਦੇ 548 ​​ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਜ਼ਿਲ੍ਹੇ 'ਚ ਕੋਵਿਡ ਪੀੜਤਾਂ ਦੀ ਗਿਣਤੀ 70,345 ਹੋ ਗਈ ਹੈ। ਜ਼ਿਲ੍ਹੇ 'ਚ ਹੁਣ ਤਕ 64,767 ਵਿਅਕਤੀਆਂ ਨੇ ਵਾਇਰਸ ਨੂੰ ਹਰਾਇਆ ਹੈ। ਸ਼ਹਿਰ 'ਚ ਐਕਟਿਵ ਕੇਸਾਂ ਦੀ ਗਿਣਤੀ 4,065 ਹੋ ਗਈ ਹੈ। ਜ਼ਿਲ੍ਹੇ 'ਚ ਅੱਜ ਹੋਈਆਂ ਦੋ ਮੌਤਾਂ ਨਾਲ, ਜਲੰਧਰ 'ਚ ਮ੍ਰਿਤਕਾਂ ਦੀ ਗਿਣਤੀ 1,513 ਹੋ ਗਈ ਹੈ।

ਸੰਬੰਧਿਤ ਖ਼ਬਰਾਂ

ਇਸ ਵਾਇਰਸ ਨਾਲ ਮਰਨ ਵਾਲਿਆਂ ਵਿਚ ਮਨਜੀਤ ਕੌਰ (81) ਵਾਸੀ ਸ਼ਕਤੀ ਨਗਰ ਜੋ ਕਿ ਰਤਨ ਹਸਪਤਾਲ ਵਿਚ ਦਾਖਲ ਸੀ ਅਤੇ ਪਿੰਡ ਸੁਲਤਾਨਪੁਰ ਫਿਲੌਰ ਦੀ ਰਹਿਣ ਵਾਲੀ ਬਲਵਿੰਦਰ ਕੌਰ (28) ਜੋ ਸਥਾਨਕ ਸਿਵਲ ਹਸਪਤਾਲ ਵਿਚ ਇਲਾਜ ਕਰਵਾ ਰਹੀ ਸੀ ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!