|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਅਮਰੀਕਾ, ਮੈਕਸੀਕੋ ਅਤੇ ਕੈਨੇਡਾ ਵਿਚ ਕੋਰੋਨਾ ਪਾਬੰਦੀਆਂ 21 ਮਾਰਚ ਤੱਕ ਵਧੀਆਂ

ਵਾਸ਼ਿੰਗਟਨ/ਟੋਰਾਂਟੋ (ਦੇਵ ਇੰਦਰਜੀਤ)- ਵਿਸ਼ਵ ਵਿਚ ਜਿਥੇ ਕੋਰੋਨਾ ਤੋਂ ਪ੍ਰਭਾਵਿਤ ਹੋਏ ਲੋਕਾਂ ਦੀ ਗਿਣਤੀ 11.13 ਕਰੋੜ ਪਾਰ ਹੋ ਗਈ ਹੈ। ਉਥੇ ਹੀ ਮ੍ਰਿਤਕਾਂ ਦੀ ਗਿਣਤੀ ਵੀ 24.65 ਲੱਖ ਤੋਂ ਜ਼ਿਆਦਾ ਹੋ ਚੁੱਕੀ ਹੈ।

NRI Post Desk · 2101 ਦਿਨ ਪਹਿਲਾਂ · ਅੱਪਡੇਟ 2101 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਮਰੀਕਾ, ਮੈਕਸੀਕੋ ਅਤੇ ਕੈਨੇਡਾ ਵਿਚ ਕੋਰੋਨਾ ਪਾਬੰਦੀਆਂ 21 ਮਾਰਚ ਤੱਕ ਵਧੀਆਂ
📷 NRI Post Desk

ਵਾਸ਼ਿੰਗਟਨ/ਟੋਰਾਂਟੋ (ਦੇਵ ਇੰਦਰਜੀਤ)- ਵਿਸ਼ਵ ਵਿਚ ਜਿਥੇ ਕੋਰੋਨਾ ਤੋਂ ਪ੍ਰਭਾਵਿਤ ਹੋਏ ਲੋਕਾਂ ਦੀ ਗਿਣਤੀ 11.13 ਕਰੋੜ ਪਾਰ ਹੋ ਗਈ ਹੈ। ਉਥੇ ਹੀ ਮ੍ਰਿਤਕਾਂ ਦੀ ਗਿਣਤੀ ਵੀ 24.65 ਲੱਖ ਤੋਂ ਜ਼ਿਆਦਾ ਹੋ ਚੁੱਕੀ ਹੈ।

ਸੰਬੰਧਿਤ ਖ਼ਬਰਾਂ

ਇਸ ਵਿਚਾਲੇ ਦੁਨੀਆ ਦੇ ਕਈ ਦੇਸ਼ਾਂ ਵਿਚ ਇਕ ਵਾਰ ਫਿਰ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧਣ ਲੱਗੀ ਹੈ। ਇਸ ਨੂੰ ਦੇਖਦੇ ਹੋਏ ਅਮਰੀਕਾ, ਕੈਨੇਡਾ ਅਤੇ ਮੈਕਸੀਕੋ ਨੇ ਦੇਸ਼ ਵਿਚ 21 ਮਾਰਚ ਤੱਕ ਪਾਬੰਦੀਆਂ ਵਧਾ ਦਿੱਤੀਆਂ ਹਨ। ਇਥੇ ਰਹਿਣ ਵਾਲੇ ਲੋਕ ਹੁਣ ਗੈਰ-ਜ਼ਰੂਰੀ ਕੰਮਾਂ ਲਈ ਯਾਤਰਾ ਨਹੀਂ ਕਰ ਸਕਣਗੇ।

ਅਮਰੀਕਾ, ਮੈਕਸੀਕੋ ਅਤੇ ਕੈਨੇਡਾ ਵਿਚ ਕੋਰੋਨਾ ਪਾਬੰਦੀਆਂ 21 ਫਰਵਰੀ ਤੱਕ ਲਾਈਆਂ ਗਈਆਂ ਸਨ ਪਰ ਹੁਣ ਇਨ੍ਹਾਂ ਨੂੰ ਹੋਰ ਵਧਾ ਦਿੱਤਾ ਗਿਆ ਹੈ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!