|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੋਰੋਨਾ ਸਥਿਤੀ 'ਤੇ ਰੱਖੀ ਜਾ ਰਹੀ ਹੈ ਨਜ਼ਰ, ਘਬਰਾਉਣ ਦੀ ਲੋੜ ਨਹੀਂ : ਅਰਵਿੰਦ ਕੇਜਰੀਵਾਲ

ਨਿਊਜ਼ ਡੈਸਕ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਰਾਸ਼ਟਰੀ ਰਾਜਧਾਨੀ 'ਚ ਕੋਵਿਡ-19 ਦੀ ਸਥਿਤੀ 'ਤੇ ਤਿੱਖੀ ਨਜ਼ਰ ਰੱਖ ਰਹੀ ਹੈ ਅਤੇ ਇਸ ਸਮੇਂ ਘਬਰਾਉਣ ਦਾ ਕੋਈ ਵੱਡਾ ਕਾਰਨ ਨਹੀਂ ਹੈ ਕੇਜਰੀਵਾਲ ਨੇ ਕਿਹਾ,''ਅਸੀਂ ਸਥਿਤੀ 'ਤੇ ਤਿੱਖੀ ਨਜ਼ਰ ਰੱਖ ਰਹੇ ਹਾਂ। ਫਿਲਹਾਲ ਘਬਰਾਉਣ ਦਾ ਕੋਈ ਵੱਡਾ ਕਾਰਨ ਨਹੀਂ ਹੈ। ਅਸੀਂ ਸਥਿਤੀ ਦੇ ਅਨੁਸਾਰ

NRI Post Desk · 1689 ਦਿਨ ਪਹਿਲਾਂ · ਅੱਪਡੇਟ 1689 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੋਰੋਨਾ ਸਥਿਤੀ 'ਤੇ ਰੱਖੀ ਜਾ ਰਹੀ ਹੈ ਨਜ਼ਰ, ਘਬਰਾਉਣ ਦੀ ਲੋੜ ਨਹੀਂ : ਅਰਵਿੰਦ ਕੇਜਰੀਵਾਲ
📷 NRI Post Desk

ਨਿਊਜ਼ ਡੈਸਕ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਰਾਸ਼ਟਰੀ ਰਾਜਧਾਨੀ 'ਚ ਕੋਵਿਡ-19 ਦੀ ਸਥਿਤੀ 'ਤੇ ਤਿੱਖੀ ਨਜ਼ਰ ਰੱਖ ਰਹੀ ਹੈ ਅਤੇ ਇਸ ਸਮੇਂ ਘਬਰਾਉਣ ਦਾ ਕੋਈ ਵੱਡਾ ਕਾਰਨ ਨਹੀਂ ਹੈ ਕੇਜਰੀਵਾਲ ਨੇ ਕਿਹਾ,''ਅਸੀਂ ਸਥਿਤੀ 'ਤੇ ਤਿੱਖੀ ਨਜ਼ਰ ਰੱਖ ਰਹੇ ਹਾਂ। ਫਿਲਹਾਲ ਘਬਰਾਉਣ ਦਾ ਕੋਈ ਵੱਡਾ ਕਾਰਨ ਨਹੀਂ ਹੈ। ਅਸੀਂ ਸਥਿਤੀ ਦੇ ਅਨੁਸਾਰ ਸਾਰੇ ਜ਼ਰੂਰੀ ਕਦਮ ਚੁੱਕਾਂਗੇ।”

ਸੰਬੰਧਿਤ ਖ਼ਬਰਾਂ

ਸਿਹਤ ਮੰਤਰੀ ਸਤੇਂਦਰ ਜੈਨ ਨੇ ਕਿਹਾ ਸੀ ਕਿ ਦਿੱਲੀ ਸਰਕਾਰ ਕੋਵਿਡ ਦੀ ਸਥਿਤੀ 'ਤੇ ਨਜ਼ਰ ਰੱਖ ਰਹੀ ਹੈ ਤੇ ਜਦੋਂ ਤੱਕ ਕੋਰੋਨਾ ਵਾਇਰਸ ਦੇ ਨਵੇਂ ਚਿੰਤਾਜਨਕ ਰੂਪ ਦਾ ਪਤਾ ਨਹੀਂ ਲੱਗ ਜਾਂਦਾ ਉਦੋਂ ਤੱਕ ਚਿੰਤਾ ਦੀ ਕੋਈ ਗੱਲ ਨਹੀਂ ਹੈ। ਜੈਨ ਨੇ ਕਿਹਾ,“ਦਿੱਲੀ 'ਚ ਰੋਜ਼ਾਨਾ 100-200 ਦੇ ਵਿਚਕਾਰ ਮਾਮਲੇ ਆ ਰਹੇ ਹਨ। ਅਸੀਂ ਹਸਪਤਾਲ 'ਚ ਦਾਖ਼ਲ ਮਰੀਜ਼ਾਂ ਦੀ ਗਿਣਤੀ ਦਾ ਪਤਾ ਲਗਾ ਰਹੇ ਹਾਂ ਅਤੇ ਉਨ੍ਹਾਂ ਦੀ ਗਿਣਤੀ ਘੱਟ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!